ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। 20 IAS ਤੇ 6 PCS ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਹੁਕਮਾਂ ਮੁਤਾਬਕ IAS ਅਧਿਕਾਰੀ ਆਦਿਤਯ ਡੇਚਲਵਾਲ ਨੂੰ ਰੂਪਨਗਰ ਦਾ ਡੀਸੀ ਲਗਾਇਆ ਗਿਆ ਹੈ ਤੇ ਇਸ ਦੇ ਨਾਲ ਹੀ ਵਿਜੇ ਨਾਮਦੇਵ ਰਾਓ ਨੂੰ ਸਕੱਤਰ ਵਿੱਤ ਵਿਭਾਗ ਤੇ ਐਡੀਸ਼ਨਲ ਚਾਰਜ ਸਕੱਤਰ ਪ੍ਰਵਾਸੀ ਭਾਰਤੀ ਮਾਮਲੇ ਖਾਲੀ ਵਿਭਾਗ ਲਗਾਇਆ ਗਿਆ ਹੈ। ਟਰਾਂਸਫਰ ਕੀਤੇ ਗਏ ਅਧਿਕਾਰੀਆਂ ਦੀ ਲਿਸਟ ਇਸ ਤਰ੍ਹਾਂ ਹੈ-



























