ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਗਈ ਹੈ। ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ 23 ਫਰਵਰੀ ਯਾਨੀ ਸੋਮਵਾਰ ਨੂੰ ਸਵੇਰੇ 11 ਵਜੇ ਬੈਠਕ ਹੋਵੇਗੀ। ਇਹ ਮੀਟਿੰਗ ਸੀ.ਐੱਮ. ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ। ਮੀਟਿੰਗ ਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ। ਪਰ ਮੀਟਿੰਗ ਵਿੱਚ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲੱਗਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਸਿਹਤ ਲਈ ਚਮਤਕਾਰੀ ਨੇ ਇਹ ਛੋਟੇ-ਛੋਟੇ ਬੀਜ! ਸ਼ੂਗਰ ਹੋਵੇਗੀ ਖਤਮ, ਕਈ ਬੀਮਾਰੀਆਂ ਹੋਣਗੀਆਂ ਠੀਕ
ਵੀਡੀਓ ਲਈ ਕਲਿੱਕ ਕਰੋ -:
























