ਅੱਜ ਗੁਜਰਾਤ ਦੇ ਭਾਵਨਗਰ ਦੇ ਜਵਾਹਰ ਗਰਾਊਂਡ ਵਿਖੇ ਮੰਧਾਤਾ ਸੰਗਠਨ ਵੱਲੋਂ ਕਰਵਾਏ ਗਏ ਲੋੜਵੰਦ ਪਰਿਵਾਰਾਂ ਦੇ ਸਮੂਹਿਕ ਵਿਆਹ ਸਮਾਗਮ ਵਿਚ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਿਕਤ ਕੀਤੀ। ਦੋਵਾਂ ਨੇ ਨਵੇਂ-ਵਿਆਹੇ ਜੋੜਿਆਂ ਨੂੰ ਆਸ਼ੀਰਵਾਦ ਦਿੱਤੇ ਤੇ ਨਵੇਂ ਜੀਵਨ ਦੀ ਸ਼ੁਰੂਆਤ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਇਹ ਵੀ ਪੜ੍ਹੋ : ਅਬੋਹਰ : ਡਿਊਟੀ ਦੌਰਾਨ ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ/ਤ
ਇਸ ਮੌਕੇ ਸੀਐੱਮ ਮਾਨ ਨੇ ਕਿਹਾ ਕਿ ਲੋੜਵੰਦਾਂ ਦੀ ਸੇਵਾ ਤੋਂ ਵੱਡਾ ਕੋਈ ਪੁੰਨ ਨਹੀਂ ਹੈ। ਸੰਗਠਨ ਦਾ ਇਹ ਉਪਰਾਲਾ ਬੇਹੱਦ ਹੀ ਸ਼ਲਾਘਾਯੋਗ ਤੇ ਨੇਕ ਹੈ। ਅਜਿਹੀਆਂ ਸੰਸਥਾਵਾਂ ਨੂੰ ਦਿਲੋਂ ਸਲਾਮ ਕਰਦੇ ਹਾਂ, ਜੋ ਦਿਨ ਰਾਤ ਮਨੁੱਖਤਾ ਦੀ ਸੇਵਾ ਕਰ ਰਹੀਆਂ ਹਨ।
ਵੀਡੀਓ ਲਈ ਕਲਿੱਕ ਕਰੋ -:
























