ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਮੀਟਿੰਗ 6 ਮਾਰਚ ਨੂੰ ਸਵੇਰੇ 11 ਵਜੇ ਸ਼੍ਰੋਮਣੀ ਕਮੇਟੀ ਦੇ ਮੱਖ ਦਫਤਰ ਵਿਖੇ ਹੋਵੇਗੀ। ਇਹ ਮੀਟਿੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਵੇਗੀ। ਇਸ ਇਕੱਤਰਤਾ ਵਿਚ ਅੰਤ੍ਰਿੰਗ ਕਮੇਟੀ ਵੱਲੋਂ ਬਜਟ ਦੇ ਜਨਰਲ ਇਜਲਾਸ ਦੀ ਤਰੀਕ ਦਾ ਐਲਾਨ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਜਲੰਧਰ ਪੁਲਿਸ ਦੀ ਵੱਡੀ ਕਾਰਵਾਈ, ਡਾਕਟਰ ਦੇ ਘਰ ਦੇ ਬਾਹਰ ਗੋ/ਲੀਬਾਰੀ ਦੇ ਮਾਮਲੇ ‘ਚ ਹ/ਥਿਆਰ ਸਣੇ ਫੜੇ ਦੋ ਮੁਲਜ਼ਮ
ਵੀਡੀਓ ਲਈ ਕਲਿੱਕ ਕਰੋ -:
























