ਚੰਡੀਗੜ੍ਹ ਤੋਂ ਇਸ ਵੇਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਿਨ-ਦਿਹਾੜੇ ਚੰਡੀਗੜ੍ਹ ਦੇ ਸੈਕਟਰ-38 ਵਿੱਚ ਇਕ ਨੌਜਵਾਨ ‘ਤੇ ਫਾਇਰਿੰਗ ਹੋਈ ਹੈ।ਮਿਲੀ ਜਾਣਕਾਰੀ ਮੁਤਾਬਕ ਹਮਲਾਵਰ ਸਕੂਟੀ ‘ਤੇ ਆਏ ਸਨ।
ਇਹ ਵੀ ਪੜ੍ਹੋ : ANTF ਪੰਜਾਬ ਤੇ BSF ਵੱਲੋਂ ਸਰਹੱਦ ਪਾਰ ਨ/ਸ਼ਾ ਤਸ/ਕਰੀ ਮਾਡਿਊਲ ਦਾ ਪਰਦਾਫਾਸ਼, ਕਰੋੜਾਂ ਦੀ ਹੈ.ਰੋ/ਇਨ ਸਣੇ 3 ਗ੍ਰਿਫਤਾਰ
ਪੂਰੇ ਮਾਮਲੇ ਦੀ ਜਾਂਚ ਫੋਰੈਂਸਿਕ ਟੀਮ ਵੱਲੋਂ ਕੀਤੀ ਜਾ ਰਹੀ ਹੈ। ਘਟਨਾ ਮਗਰੋਂ ਪੂਰੇ ਇਲਾਕੇ ਵਿਚ ਸਹਿਮ ਦਾ ਮਾਹੌਲ ਹੈ। ਹਾਲਾਂਕਿ ਨੌਜਵਾਨ ਘਟਨਾ ਵਿਚ ਵਾਲ-ਵਾਲ ਬਚ ਗਿਆ ਹੈ ਪਰ ਉਸ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਫਾਇਰਿੰਗ ਵਾਲੀ ਥਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਸਬੂਤ ਇਕੱਠਾ ਕਰਨ ਲਈ ਫੋਰੈਂਸਿੰਕ ਟੀਮ ਵੱਲੋਂ ਸੀਸੀਟੀਵੀ ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ ਤੇ ਨਾਲ ਹੀ ਹਮਲਾਵਰ ਦੀ ਵੀ ਭਾਲ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









