ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਵਿਚ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਰਾਘਵ ਚੱਢਾ ਦੀ ਥਾਂ ਆਮ ਆਦਮੀ ਪਾਰਟੀ ਵੱਲੋਂ ਅਸ਼ੋਕ ਮਿੱਤਲ ਨੂੰ ਰਾਜ ਸਭਾ ਵਿੱਚ ਡਿਪਟੀ ਲੀਡਰ ਬਣਾਇਆ ਗਿਆ ਹੈ। ਇਸ ਸੰਬੰਧੀ ਆਪ ਨੇ ਰਾਜ ਸਭਾ ਸਕੱਤਰੇਤ ਨੂੰ ਇਕ ਪੱਤਰ ਸੌਂਪ ਦਿੱਤਾ ਹੈ।
ਰਾਘਵ 2022 ਵਿੱਚ ‘ਆਪ’ ਵੱਲੋਂ ਪੰਜਾਬ ਤੋਂ ਰਾਜ ਸਭਾ ਲਈ ਚੁਣੇ ਗਏ ਸਨ। ਉਨ੍ਹਾਂ ਦਾ ਕਾਰਜਕਾਲ 2028 ਵਿੱਚ ਖਤਮ ਹੁੰਦਾ ਹੈ। ਹਾਲ ਹੀ ਵਿੱਚ, ਰਾਘਵ ਗਿਗ ਵਰਕਰਾਂ ਅਤੇ ਸਕੂਲ ਫੀਸਾਂ ਵਰਗੇ ਮੁੱਦਿਆਂ ਨੂੰ ਉਠਾਉਣ ਲਈ ਖ਼ਬਰਾਂ ਵਿੱਚ ਰਹੇ ਹਨ।
ਇਹ ਵੀ ਪੜ੍ਹੋ : AAP ਵਰਕਰਾਂ ਦੀ ਗ੍ਰਿਫਤਾਰੀ ‘ਤੇ ਕੇਜਰੀਵਾਲ ਨੇ ਲਿਖਿਆ ਪੱਤਰ, ਗੁਜਰਾਤ CM ਨਾਲ ਮੁਲਾਕਾਤ ਲਈ ਮੰਗਿਆ ਸਮਾਂ
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









