ਚੰਡੀਗੜ੍ਹ ਦੇ ਸੈਕਟਰ 37 ਵਿੱਚ ਪੰਜਾਬ ਭਾਜਪਾ ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਤੋਂ ਬਾਅਦ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਇਹ ਧਮਕੀ ਫੋਨ ਕਾਲ ਜ਼ਰੀਏ ਦਿੱਤੀ ਗਈ, ਜਿਸ ਤੋਂ ਬਾਅਦ ਹੜਕੰਪ ਮੈਚ ਗਿਆ। ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਅਤੇ ਬੰਬ ਸਕੁਐਡ ਦੀ ਟੀਮ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਚੌਥੀ ਵਾਰ ਈਮੇਲ ਰਾਹੀਂ ਬੰਬ ਦੀ ਧਮਕੀ ਮਿਲੀ ਹੈ, ਪਰ ਇਸ ਵਾਰ ਇਹ ਪੁਲਿਸ ਹੈੱਡਕੁਆਰਟਰ ਤੱਕ ਪਹੁੰਚੀ। ਦੱਸਿਆ ਜਾ ਰਿਹਾ ਹੈ ਕਿ ਪਿਛਲੀਆਂ ਤਿੰਨ ਈਮੇਲਾਂ ਹਾਈ ਕੋਰਟ ਦੇ ਰਜਿਸਟਰਾਰ ਦੇ ਅਧਿਕਾਰਤ ਈਮੇਲ ਪਤੇ ‘ਤੇ ਭੇਜੀਆਂ ਗਈਆਂ ਸਨ। ਸੁਰੱਖਿਆ ਏਜੰਸੀਆਂ ਹਾਈ ਕੋਰਟ ਦੀ ਜਾਂਚ ਕਰ ਰਹੀਆਂ ਹਨ। ਫਿਲਹਾਲ ਹਾਈਕੋਰਟ ਵਿੱਚ ਕੁਝ ਵੋ ਸ਼ੱਕੀ ਨਹੀਂ ਮਿਲਿਆ ਹੈ।
ਇਹ ਵੀ ਪੜ੍ਹੋ : AAP ਨੇ ਰਾਘਵ ਚੱਢਾ ਨੂੰ ਰਾਜ ਸਭਾ ‘ਚ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ, ਅਸ਼ੋਕ ਮਿੱਤਲ ਬਣੇ ਨਵੇਂ ਡਿਪਟੀ ਲੀਡਰ
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









