ਫਿਰੋਜ਼ਪੁਰ ਜ਼ਿਲ੍ਹਾ ਅਦਾਲਤ ਕੰਪਲੈਕਸ ਨੂੰ ਇੱਕ ਵਾਰ ਫਿਰ ਬੰਬ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਮਿਲਣ ਤੋਂ ਬਾਅਦ ਕੋਰਟ ਕੰਪਲੈਕਸ ਵਿੱਚ ਭਾਜੜਾ ਪੈ ਗਈਆਂ। ਜਿਸ ਤੋਂ ਬਾਅਦ ਕੋਰਟ ਕੰਪਲੈਕਸ ਨੂੰ ਤੁਰੰਤ ਖਾਲੀ ਕਰਵਾਇਆ ਜਾ ਰਿਹਾ ਹੈ। ਸੁਣਵਾਈ ਵਿੱਚ ਸ਼ਾਮਲ ਹੋਣ ਲਈ ਆਏ ਸਾਰੇ ਵਕੀਲਾਂ ਅਤੇ ਲੋਕਾਂ ਨੂੰ ਕੋਰਟ ਕੰਪਲੈਕਸ ਤੋਂ ਬਾਹਰ ਜਾਣ ਲਈ ਕਿਹਾ ਗਿਆ ਹੈ।

ਸੂਚਨਾ ਮਿਲਦਾ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ ਅਤੇ ਕੋਰਟ ਵਿੱਚ ਸਰਚ ਆਪ੍ਰੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਇਹ ਪਹਿਲੀ ਬਵਾਰ ਨਹੀਂ ਹੈ ਜਦੋ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਕੁਝ ਸਮਾਂ ਪਹਿਲਾਂ ਵੀ ਜ਼ਿਲ੍ਹਾ ਅਦਾਲਤ ਕੰਪਲੈਕਸ ਨੂੰ ਅਜਿਹੀ ਧਮਕੀ ਮਿਲੀ ਸੀ, ਫਿਰ ਵੀ ਪੁਲਿਸ ਵੱਲੋਂ ਤਲਾਸ਼ੀ ਲਈ ਗਈ ਸੀ, ਪਰ ਕੁਝ ਵੀ ਸ਼ੱਕੀ ਨਹੀਂ ਮਿਲਿਆ ਸੀ।
ਇਹ ਵੀ ਪੜ੍ਹੋ : SGPC ਪ੍ਰਧਾਨ ਧਾਮੀ ਦੀ ਅਗਵਾਈ ‘ਚ ਬੇਅਦਬੀ ਖਿਲਾਫ਼ ਬਿੱਲ ‘ਤੇ ਅਹਿਮ ਮੀਟਿੰਗ ਅੱਜ, ਸਮੁੰਦਰੀ ਹਾਲ ‘ਚ ਹੋਵੇਗੀ ਇਕੱਤਰਤਾ
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









