ਬਰਜਿੰਦਰ ਸਿੰਘ ਮੱਖਣ ਬਰਾੜ ਨੇ ਅੱਜ ਘਰ ਵਾਪਸੀ ਘਰ ਲਈ ਹੈ। ਬਰਜਿੰਦਰ ਸਿੰਘ ਮੱਖਣ ਬਰਾੜ ਪਿੰਡ ਬਾਦਲ ਵਿਖੇ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਹਨ। ਇਸ ਮੌਕੇ ਜ਼ਿਲ੍ਹਾ ਮੋਗਾ ਦੀ ਸਮੁੱਚੀ ਜਥੇਬੰਦੀ ਨਾਲ ਮੌਜੂਦ ਰਹੀ।
ਮੱਖਣ ਸਿੰਘ ਬਰਾੜ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਬਾਦਲ ਵਿਖੇ ਸਿਰੋਪਾਓ ਪਾ ਕੇ ਪਾਰਟੀ ਵਿੱਚ ਸ਼ਮੂਲੀਅਤ ਕਰਵਾਈ। ਦੱਸ ਦੇਈਏ ਕਿ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਪਿਛਲੇ ਦਿਨੀਂ ਹੀ ਅਕਾਲੀ ਦਲ ਪੁਨਰ ਸੁਰਜੀਤ ਧੜੇ ਤੋਂ ਅਸਤੀਫ਼ਾ ਦਿੱਤਾ ਸੀ।
ਇਹ ਵੀ ਪੜ੍ਹੋ : ਬਠਿੰਡਾ PRTC ਡਿਪੂ ‘ਚ ਰਿਸ਼ਵਤਖੋਰੀ ਦਾ ਪਰਦਾਫਾਸ਼, ਵਿਜੀਲੈਂਸ ਨੇ ਕੰਡਕਟਰ ਨੂੰ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









