ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਦੇ ਦੋ ਸਭ ਤੋਂ ਮਹੱਤਵਪੂਰਨ ਅਹੁਦਿਆਂ ‘ਤੇ ਹੁਣ ਪੰਜਾਬ ਅਤੇ ਹਰਿਆਣਾ ਦਾ ਇਕੱਲਾ ਅਧਿਕਾਰ ਨਹੀਂ ਰਹੇਗਾ। ਕੇਂਦਰ ਸਰਕਾਰ ਨੇ ਨਿਯੁਕਤੀ ਦੇ ਨਿਯਮਾਂ ਵਿੱਚ ਵੱਡਾ ਬਦਲਾਅ ਕੀਤਾ ਹੈ। ਹੁਣ ਦੇਸ਼ ਭਰ ਦੇ ਅਧਿਕਾਰੀ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰ ਸਕਣਗੇ। BBMB ਨਿਯਮਾਂ 1974 ‘ਚ ਸੋਧ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਕੇਂਦਰ ਸਰਕਾਰ ਨੇ ਬੀਬੀਐਮਬੀ ਨਿਯਮਾਂ, 1974 ਵਿੱਚ ਸੋਧ ਕੀਤੀ ਹੈ। ਯੋਗਤਾ ਮਾਪਦੰਡ ਵਜੋਂ ਦੋ ਅਸਾਮੀਆਂ ਲਈ ਅਰਜ਼ੀ ਦੇਣ ਲਈ ਨਿਯਮਾਂ ਵਿੱਚ ਬਦਲਾਅ। ਹੁਣ ਦੂਜੇ ਰਾਜਾਂ ਦੇ ਅਧਿਕਾਰੀ ਵੀ ਯੋਗਤਾ ਦੇ ਆਧਾਰ ‘ਤੇ ਨਿਯੁਕਤੀ ਪ੍ਰਾਪਤ ਕਰ ਸਕਦੇ ਹਨ। ਪੁਰਾਣੇ ਨਿਯਮਾਂ ਤਹਿਤ, ਪੰਜਾਬ ਤੋਂ ਇੱਕ ਅਧਿਕਾਰੀ ਅਤੇ ਹਰਿਆਣਾ ਤੋਂ ਇੱਕ ਅਧਿਕਾਰੀ ਹੋਣਾ ਲਾਜ਼ਮੀ ਸੀ ਜੋ ਹੁਣ ਮੌਜੂਦ ਨਹੀਂ ਰਹੇਗਾ।
ਇਹ ਵੀ ਪੜ੍ਹੋ : ਮੋਹਾਲੀ : ਕਾਰ ਹੇਠਾਂ ਆਉਣ ਨਾਲ 4 ਸਾਲਾ ਬੱਚੀ ਦੀ ਮੌ.ਤ, CCTV ‘ਚ ਕੈਦ ਹੋਈ ਸਾਰੀ ਘਟਨਾ
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










