ਮਲੋਟ ਵਿੱਚ ਸੋਮਵਾਰ ਦੇਰ ਸ਼ਾਮ ਨੂੰ ਵਾਟਰ ਵਰਕਸ ਰੋਡ ਤੇ ਡੀਐੱਸਪੀ ਪਵਿੱਤਰ ਸਿੰਘ ਦੀ ਅਗਵਾਈ ਹੇਠ ਚੰਡੀਗੜ੍ਹ ਸੀਬੀਆਈ ਦੀ ਟੀਮ ਵੱਲੋਂ ਭਾਜਪਾ ਆਗੂ ਰਾਘਵ ਗੋਇਲ ਪੁੱਤਰ ਵਿਕਾਸ ਗੋਇਲ ਦੇ ਘਰ ਛਾਪੇਮਾਰੀ ਕੀਤੀ ਗਈ। ਸੂਤਰਾਂ ਮੁਤਾਬਕ ਛਾਪੇਮਾਰੀ ਦੌਰਾਨ ਰਾਘਵ ਗੋਇਲ ਅਤੇ ਉਸਦੇ ਪਿਤਾ ਵਿਕਾਸ ਗੋਇਲ ਘਰ ‘ਤੇ ਮੌਜੂਦ ਨਹੀਂ ਹਨ।
ਇਹ ਛਾਪੇਮਾਰੀ FIR ਨੰ. 12/26 ਮਿਤੀ 11.05.2026, PC Act, ਥਾਣਾ ਸੀਬੀਆਈ ਚੰਡੀਗੜ੍ਹ ਨਾਲ ਸਬੰਧਿਤ ਹੈ। ਜਾਣਕਾਰੀ ਅਨੁਸਾਰ ਟੀਮ ਵੱਲੋਂ ਕਰੀਬ ਰਾਤ 1 ਵਜੇ ਤੱਕ ਘਰ ਅੰਦਰ ਜਾਂਚ ਕੀਤੀ ਗਈ। ਸੂਤਰਾਂ ਅਨੁਸਾਰ ਟੀਮ ਆਪਣੇ ਨਾਲ ਕੁਝ ਦਸਤਾਵੇਜ਼ ਤੇ ਨਗਦੀ ਲੈ ਗਈ।
ਇਹ ਵੀ ਪੜ੍ਹੋ : CM ਮਾਨ ਬੋਲੇ- ‘ਘਰਾਂ ‘ਚ ਗੁਟਕਾ ਸਾਹਿਬ ਜਾਂ ਪੋਥੀਆਂ ਰੱਖਣ ਵਾਲਿਆਂ ਨੂੰ ਡਰਨ ਦੀ ਲੋੜ ਨਹੀਂ’
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










