ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੀਤੇ ਕੱਲ੍ਹ ਐਲਾਨੇ 12ਵੀਂ ਜਮਾਤ ਦੇ ਨਤੀਜੇ ਐਲਾਨੇ ਗਏ ਸਨ। ਇਨ੍ਹਾਂ ਨਤੀਜਿਆਂ ਵਿੱਚ ਟਾਪ 3 ਵਿੱਚ ਧੀਆਂ ਨੇ ਆਪਣਾ ਨਾਮ ਦਰਜ ਕੀਤਾ। ਰਿਕਾਰਡ ਕਾਇਮ ਕਰਨ ਵਾਲੀਆਂ ਤਿੰਨਾਂ ਵਿਦਿਆਰਥਣਾਂ, ਉਹਨਾਂ ਦੇ ਮਾਪਿਆਂ ਅਤੇ ਅਧਿਆਪਕਾਂ ਨਾਲ CM ਭਗਵੰਤ ਮਾਨ ਨੇ ਅੱਜ ਖਾਸ ਮੁਲਾਕਾਤ ਕੀਤੀ।
ਮੁੱਖ ਮੰਤਰੀ ਭਗਵੰਤ ਮਾਨ ਨੇ 12ਵੀਂ ਜਮਾਤ ‘ਚ 100% ਅੰਕ ਹਾਸਲ ਕਰਨ ਵਾਲੀਆਂ ਧੀਆਂ ਸੁਪਨੀਤ ਕੌਰ, ਸੁਹਾਨੀ ਚੌਹਾਨ ਅਤੇ ਦੇਵਾਂਸ਼ੀ ਸ਼ਰਮਾ ਦਾ ਸਨਮਾਨ ਕੀਤਾ ਅਤੇ ਧੀਆਂ ਦੀ ਹੌਸਲਾ ਅਫ਼ਜ਼ਾਈ ਕਰਦੇ ਹੋਏ ਹੋਰ ਮਿਹਨਤ ਕਰ ਕੇ ਉੱਚੇ ਮੁਕਾਮ ਹਾਸਲ ਕਰਨ ਲਈ ਪ੍ਰੇਰਨਾ ਦਿੰਦੇ ਹੋਏ ਭਵਿੱਖ ‘ਚ ਵੱਡੀਆਂ ਕਾਮਯਾਬੀਆਂ ਵਾਸਤੇ ਸ਼ੁਭਕਾਮਨਾਵਾਂ ਦਿੱਤੀਆਂ।
ਇਹ ਵੀ ਪੜ੍ਹੋ : ਮਲੋਟ NH ‘ਤੇ ਲੇਬਰ ਚੌਂਕ ‘ਚ ਬੇਕਾਬੂ ਟਰੱਕ ਨੇ ਦੋ ਵਿਅਕਤੀਆਂ ਨੂੰ ਕੁ/ਚਲਿਆ, ਇੱਕ ਗੰਭੀਰ ਜ਼ਖਮੀ
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










