ਸੂਤਰਾਂ ਦੇ ਹਵਾਲੇ ਤੋਂ ਖਬਰ ਸਾਹਮਣੇ ਆਈ ਹੈ ਕਿ ਪਟਿਆਲਾ ਦੀ ਕੇਂਦਰੀ ਜੇਲ੍ਹ ‘ਚੋਂ ਤਿੰਨ ਕੈਦੀ ਫਰਾਰ ਹੋ ਗਏ ਹਨ। ਪੁਲਿਸ ਵੱਲੋਂ ਕੈਦੀਆਂ ਦੀ ਭਾਲ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਤਿੰਨੇ ਕੈਦੀ ਨਸ਼ਾ ਤਸਕਰੀ ਦੇ ਦੋਸ਼ ਵਿਚ ਜੇਲ੍ਹ ਵਿਚ ਬੰਦ ਸਨ ਤੇ ਤਿੰਨੇ ਅੰਮ੍ਰਿਤਸਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।

ਇਹ ਵੀ ਪੜ੍ਹੋ : ਹਲਵਾਰਾ ਏਅਰਪੋਰਟ ‘ਤੇ ਪਹੁੰਚੀ ਪਹਿਲੀ ਏਅਰ ਇੰਡੀਆ ਦੀ ਪਹਿਲੀ ਉਡਾਣ, ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਵੀ ਕੀਤਾ ਸਫ਼ਰ
ਪੁਲਿਸ ਵੱਲੋਂ ਆਮ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਤੇ ਨਾਲ ਹੀ ਪੁਲਿਸ ਵੱਲੋਂ CCTV ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ ਤਾਂ ਜੋ ਫਰਾਰ ਹੋਏ ਕੈਦੀਆਂ ਦਾ ਪਤਾ ਲਗਾਇਆ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










