ਅੰਮ੍ਰਿਤਸਰ ਦੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਤੋਂ ਵੱਡਾ ਹਾਦਸਾ ਵਾਪਰ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਨਵੇਂ ਬਣ ਰਹੇ ਲੰਗਰ ਹਾਲ ਦੀ ਲੈਂਟਰ ਦੀਆਂ ਲੋਹੇ ਦੀਆਂ ਪਲੇਟਾਂ ਸੇਵਾ ਕਰ ਰਹੀਆਂ ਬੀਬੀਆਂ ‘ਤੇ ਡਿੱਗੀ ਗਈਆਂ। ਹਾਦਸੇ ਵਿੱਚ 2 ਮਹਿਲਾਵਾਂ ਦੀ ਦਰਦਨਾਕ ਮੌਤ ਹੋ ਗਈ, ਜਦਕਿ ਪੰਜ ਬੀਬੀਆਂ ਗੰਭੀਰ ਜ਼ਖਮੀ ਦੱਸੀਆਂ ਜਾ ਰਹੀਆਂ ਹਨ। ਜ਼ਖਮੀ ਮਹਿਲਾਵਾਂ ਨੂੰ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਸਮਾਣਾ-ਪਟਿਆਲਾ ਸੜਕ ‘ਤੇ ਟ੍ਰੈਕਟਰ-ਟ੍ਰਾਲੀ ਤੇ ਟਿੱਪਰ ਵਿਚਾਲੇ ਹੋਈ ਟੱ/ਕਰ, 2 ਨੌਜਵਾਨਾਂ ਦੀ ਮੌ/ਤ, 1 ਜ਼ਖਮੀ
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










