ਪੰਜਾਬ ਸਰਕਾਰ ਨੇ ਸੋਮਵਾਰ ਨੂੰ 14 ਅਧਿਕਾਰੀਆਂ ਦੇ ਤਬਾਦਲੇ ਕੀਤੇ, ਜਿਨ੍ਹਾਂ ਵਿਚ 11 IPS ਤੇ 3 PPS ਅਧਿਕਾਰੀ ਸ਼ਾਮਲ ਹਨ। ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਸੁਹੇਲ ਕਾਸਿਮ ਮੀਰ ਨੂੰ ਹਟਾ ਦਿੱਤਾ ਗਿਆ ਹੈ। ਫਰੀਦਕੋਟ ਦੇ ਐਸਐਸਪੀ ਪ੍ਰਗਿਆ ਜੈਨ ਨੂੰ AIG ਲਾਅ ਐਂਡ ਆਰਡਰ ,ਪੰਜਾਬ ਲਾਇਆ ਗਿਆ ਹੈ, ਜਦਕਿ ਸੁਹੇਲ ਕਾਸਿਮ ਮੀਰ ਨੂੰ AIG ਪਰਸੋਨਲ-1 ਪੰਜਾਬ ਨਿਯੁਕਤ ਕੀਤਾ ਗਿਆ ਹੈ। ਜਲੰਧਰ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਰੰਧਾਵਾ ਨੂੰ ਬਦਲ ਕੇ ਡੀਆਈਜੀ ਸਤਿੰਦਰ ਸਿੰਘ ਨੂੰ ਜਲੰਧਰ ਦਾ ਨਵਾਂ ਸੀਪੀ ਨਿਯੁਕਤ ਕੀਤਾ ਗਿਆ ਹੈ। IPS ਸੰਦੀਪ ਗੋਇਲ ਨੂੰ DIG ਲੁਧਿਆਣਾ ਰੇਂਜ ਲਾਇਆ ਗਿਆ ਹੈ। ਹੋਰ ਟਰਾਂਸਫਰ ਕੀਤੇ ਅਧਿਕਾਰੀਆ ਦੀ ਲਿਸਟ ਹੇਠਾਂ ਦਿੱਤੀ ਗਈ ਹੈ।


ਇਹ ਵੀ ਪੜ੍ਹੋ : ‘ਕਾਕਰੋਚ ਜਨਤਾ ਪਾਰਟੀ’ ਦੇ ਫਾਊਂਡਰ ਦੀਪਕੇ ਪਰਤ ਰਹੇ ਭਾਰਤ, 6 ਜੂਨ ਨੂੰ ਲੈ ਕੇ ਕੀਤਾ ਵੱਡਾ ਐਲਾਨ
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










