ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ ਹੈ। ਇਹ ਬੈਠਕ ਅੱਜ ਸ਼ਾਮ 4 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਤੇ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਖੁਦ ਇਸ ਮੀਟਿੰਗ ਦੀ ਅਗਵਾਈ ਕਰਨਗੇ। ਮੀਟਿੰਗ ਵਿੱਚ ਕਈ ਅਹਿਮ ਮਸਲਿਆਂ ‘ਤੇ ਚਰਚਾ ਹੋ ਸਕਦੀ ਹੈ। ਮੀਟਿੰਗ ਦੇ ਬਾਅਦ ਸਰਕਾਰ ਵੱਲੋਂ ਕੁਝ ਵੱਡੇ ਐਲਾਨ ਹੋਣ ਦੀ ਵੀ ਸੰਭਾਵਨਾ ਜਤਾਈ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










