ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਦੇ ਕੰਮ ਕਰਨ ਦੇ ਸਮੇਂ ਵਿੱਚ ਫਿਰ ਸੋਧ ਕੀਤੀ ਹੈ। ਪਹਿਲਾਂ ਵਾਂਗ 1 ਜੁਲਾਈ ਤੋਂ ਸਾਰੇ ਦਫ਼ਤਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੇ ਰਹਿਣਗੇ।

ਦੱਸ ਦੇਈਏ ਕਿ ਪਹਿਲਾਂ, ਤੇਜ਼ ਗਰਮੀ ਅਤੇ ਲੂ ਦੇ ਕਾਰਨ 25 ਮਈ ਤੋਂ 30 ਜੂਨ, 2026 ਤੱਕ ਸਾਰੇ ਪੰਜਾਬ ਸਰਕਾਰੀ ਦਫ਼ਤਰਾਂ ਦੇ ਕੰਮ ਕਰਨ ਦੇ ਸਮੇਂ ਸਵੇਰੇ 7.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਬਦਲ ਦਿੱਤੇ ਗਏ ਸਨ।
ਇਹ ਵੀ ਪੜ੍ਹੋ : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਟਲੀ
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









