ਆਮ ਆਦਮੀ ਪਾਰਟੀ ਨੇ 28 ਜੂਨ ਨੂੰ ਆਪਣੇ ਸਾਰੇ ਵਿਧਾਇਕਾਂ ਦੀ ਅਹਿਮ ਇੱਕ ਅਹਿਮ ਮੀਟਿੰਗ ਸੱਦੀ ਹੈ। ਇਹ ਮੀਟਿੰਗ ਕੱਲ੍ਹ ਅੰਮ੍ਰਿਤਸਰ ‘ਚ ਹੋ ਸਕਦੀ ਹੈ। ਇਸ ਮੀਟਿੰਗ ਵਿੱਚ ਪਾਰਟੀ ਦੇ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਸੱਦਾ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹੋਣਗੇ।
ਰਿਪੋਰਟਾਂ ਮੁਤਾਬਕ ਅਕਾਲ ਤਖ਼ਤ ਸਾਹਿਬ ਸਕੱਤਰੇਤ ਨੇ ਪਾਰਟੀ ਦੇ ਸਿੱਖ ਵਿਧਾਇਕਾਂ ਅਤੇ ਮੰਤਰੀਆਂ ਨੂੰ 29 ਜੂਨ ਨੂੰ ਪੇਸ਼ ਹੋਣ ਲਈ ਇੱਕ ਪੱਤਰ ਭੇਜਿਆ ਹੈ। ਇਹ ਮੀਟਿੰਗ ਉਸ ਤੋਂ ਇੱਕ ਦਿਨ ਪਹਿਲਾਂ ਸੱਦੀ ਗਈ ਹੈ, ਜਿ ਵਿਚ ਜਰੂਰੀ ਵਿਚਾਰ-ਵਟਾਂਦਰਾ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : Uric Acid ‘ਚ ਅੰਬ ਖਾ ਸਕਦੇ ਹਾਂ ਜਾਂ ਨਹੀਂ? ਜਾਣੋ ਕੀ ਕਹਿੰਦੇ ਹਨ ਡਾਕਟਰ
ਹਾਲਾਂਕਿ, ਮੁੱਖ ਮੰਤਰੀ ਭਗਵੰਤ ਮਾਨ ਨੂੰ ਕੋਈ ਅਧਿਕਾਰਤ ਪੱਤਰ ਨਹੀਂ ਭੇਜਿਆ ਗਿਆ ਹੈ। ਇਸ ਦੇ ਬਾਵਜੂਦ, ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਉਨ੍ਹਾਂ ਨੂੰ ਅਕਾਲ ਤਖ਼ਤ ਸਾਹਿਬ ਤੋਂ ਸੰਮਨ ਮਿਲਦਾ ਹੈ, ਤਾਂ ਉਹ ਜ਼ਰੂਰ ਹਾਜ਼ਰ ਹੋਣਗੇ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









