ਪੰਜਾਬ ਤੇ ਚੰਡੀਗੜ੍ਹ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅੱਜ ਸ਼ਾਮ 7.08 ਮਿੰਟ ‘ਤੇ ਭੂਚਾਲ ਆਇਆ ਤੇ ਜਿਵੇਂ ਹੀ ਲੋਕਾਂ ਨੂੰ ਝਟਕੇ ਮਹਿਸੂਸ ਹੋਏ ਤਾਂ ਕਈ ਲੋਕ ਘਰਾਂ ਤੇ ਦਫਤਰਾਂ ਤੋਂ ਬਾਹਰ ਆ ਗਏ।
ਇਹ ਵੀ ਪੜ੍ਹੋ : FIH ਪ੍ਰੋ ਲੀਗ ‘ਚ ਭਾਰਤੀ ਹਾਕੀ ਟੀਮ ਨੇ ਪਾਕਿਸਤਾਨ ਨੂੰ 7-1 ਨਾਲ ਹਰਾਇਆ, ਲਗਾਤਾਰ ਕੀਤੇ 7 ਗੋਲ
ਪੰਜਾਬ ਹੀ ਨਹੀਂ ਸਗੋਂ ਜੰਮੂ-ਕਸ਼ਮੀਰ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਫਿਲਹਾਲ ਕਿਸੇ ਤਰ੍ਹਾਂ ਦੀ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਭੂਚਾਲ ਦੀ ਤੀਬਰਤਾ 6.2 ਮਾਪੀ ਗਈ ਹੈ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









