ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਪੰਜਾਬ ਦੀ ਮਾਨ ਸਰਕਾਰ ਵੱਲੋਂ ਬਣਾਏ ਗਏ ਬੇਅਦਬੀ ਕਾਨੂੰਨ ਦੀ ਪ੍ਰਸ਼ੰਸਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਕਾਨੂੰਨ ਲਿਆ ਕੇ ਬਹੁਤ ਚੰਗਾ ਕੰਮ ਕੀਤਾ ਹੈ ਅਤੇ ਇਹ ਸਿੱਖ ਧਰਮ ਲਈ ਕਾਫ਼ੀ ਫਾਇਦੇਮੰਦ ਹੋਵੇਗਾ।
ਇਹ ਵੀ ਪੜ੍ਹੋ : ’10 ਸਾਲ ਤੱਕ ਦੀ ਕੈਦ ਤੇ 10 ਕਰੋੜ ਰੁਪਏ ਤੱਕ ਦੇ ਜੁਰਮਾਨੇ ਦੀ ਵਿਵਸਥਾ’ ਲੋਕ ਸਭਾ ‘ਚ ਪੇਪਰ ਲੀਕ ਖ਼ਿਲਾਫ਼ ਬਿੱਲ ਪਾਸ
ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਕਾਨੂੰਨ ਬਣਨ ਮਗਰੋਂ ਬੇਅਦਬੀਆਂ ਕਰਨ ਵਾਲਿਆਂ ‘ਤੇ ਠੱਲ੍ਹ ਪਈ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਸਿੱਖ ਸੰਗਤ ਦੇ ਸੁਝਾਵਾਂ ਨੂੰ ਕਾਨੂੰਨ ‘ਚ ਸ਼ਾਮਲ ਕਰ ਲੈਣਾ ਚਾਹੀਦਾ ਹੈ। ਇਹ ਕਾਨੂੰਨ ਨੂੰ ਹੋਰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਾਵੇਗਾ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








