ਪੰਜਾਬ ਪੁਲਿਸ ਵਿਚ ਤਬਾਦਲੇ ਹੋਏ ਹਨ। ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਾ ਤਬਾਦਲਾ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਥਾਂ ‘ਤੇ ਹਰਮਨਬੀਰ ਸਿੰਘ ਗਿੱਲ ਨੂੰ ਅੰਮ੍ਰਿਤਸਰ ਦਾ ਨਵਾਂ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਸੈਸ਼ਨ : ਸਪੀਕਰ ਸੰਧਵਾਂ ਨੇ ਪੰਚਾਇਤੀ ਜ਼ਮੀਨਾਂ ਨੂੰ ਲੈ ਕੇ CM ਮਾਨ ਨੂੰ ਕੀਤੀ ਬੇਨਤੀ
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੂੰ ਹਟਾਇਆ ਗਿਆ ਹੈ ਤੇ DIG ਬਾਰਡਰ ਰੇਂਜ ਹਰਮਨਬੀਰ ਗਿੱਲ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ। ਗੁਰਪ੍ਰੀਤ ਸਿੰਘ ਭੁੱਲਰ ਨੂੰ ਅਗਲੇ ਹੁਕਮ ਤੱਕ ਡੀਜੀਪੀ ਪੰਜਾਬ ਨੂੰ ਰਿਪੋਰਟ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








