ਕਬੱਡੀ ਜਗਤ ਨਾਲ ਜੁੜੀ ਵੱਡੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਮਸ਼ਹੂਰ ਕਬੱਡੀ ਖਿਡਾਰੀ ਅਤੇ ਨਾਮਵਰ ਜਾਫੀ ਗੋਰਾ ਸਮਾਲਸਰ ਦਾ ਦਿਹਾਂਤ ਹੋ ਗਿਆ ਹੈ। ਗੋਰਾ ਸਮਾਲਸਰ ਕਈ ਨਾਮੀ ਕਲੱਬਾਂ ‘ਤੇ ਟੀਮਾਂ ਲਈ ਖੇਡਦਾ ਸੀ। ਉਹ ਮੋਗਾ ਜ਼ਿਲ੍ਹੇ ਦੇ ਪਿੰਡ ਸਮਾਲਸਰ ਨਾਲ ਸਬੰਧਤ ਸਨ। ਉਨ੍ਹਾਂ ਦੇ ਅਚਾਨਕ ਚਲਾਣ ਕਾਰਨ ਪੰਜਾਬ ਦੇ ਖੇਡ ਜਗਤ ਅਤੇ ਕਬੱਡੀ ਪ੍ਰੇਮੀਆਂ ਵਿੱਚ ਸੋਗ ਦੀ ਲਹਿਰ ਹੈ।
ਇਹ ਵੀ ਪੜ੍ਹੋ : ਰਾਜਿੰਦਰ ਕੌਰ ਭੱਠਲ ਦਾ ਭਤੀਜਾ ਹੋਇਆ ‘ਆਪ’ ‘ਚ ਸ਼ਾਮਿਲ, ਮਨੀਸ਼ ਸਿਸੋਦੀਆ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








