ਸੱਜਣ ਕੁਮਾਰ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸਾਬਕਾ ਸੰਸਦ ਮੈਂਬਰ ਅਤੇ ਇੰਡੀਅਨ ਨੈਸ਼ਨਲ ਕਾਂਗਰਸ ਦੇ ਆਗੂ ਸੱਜਣ ਕੁਮਾਰ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੂੰ ਦਿੱਲੀ ਦੇ ਸਫਦਰਜੰਗ ਹਸਪਤਾਲ ਵਿੱਚ ਮ੍ਰਿਤਕ ਹਾਲਤ ਵਿੱਚ ਲਿਆਂਦਾ ਗਿਆ ਸੀ। ਉਹ 1984 ਸਿੱਖ ਕਤਲੇਆਮ ਦਾ ਦੋਸ਼ੀ ਸੀ ਅਤੇ ਤਿਹਾੜ ਜੇਲ੍ਹ ਵਿੱਚ ਬੰਦ ਸੀ। : ਸੂਤਰ
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








