ਪੰਜਾਬ ਸਰਕਾਰ ਨੇ 5 ਸਤੰਬਰ ਨੂੰ ਕੈਬਨਿਟ ਦੀ ਬੈਠਕ ਬੁਲਾਉਣ ਦਾ ਫੈਸਲਾ ਲਿਆ ਹੈ। ਇਹ ਬੈਠਕ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼, ਚੰਡੀਗੜ੍ਹ ਵਿੱਚ ਦੁਪਹਿਰ 1 ਵਜੇ ਹੋਵੇਗੀ। ਜਾਰੀ ਹੁਕਮਾਂ ਮੁਤਾਬਕ ਮੁੱਖ ਮੰਤਰੀ ਬੈਠਕ ਦੀ ਅਗਵਾਈ ਕਰਨਗੇ। ਇਸ ਵਿੱਚ ਪੰਜਾਬ ਸਰਕਾਰ ਦੇ ਸਾਰੇ ਕੈਬਨਿਟ ਮੰਤਰੀ ਮੌਜੂਦ ਰਹਿਣਗੇ। ਮੀਟਿੰਗ ਦੌਰਾਨ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ।
ਇਹ ਵੀ ਪੜ੍ਹੋ : “ਮੁਲਾਜ਼ਮ ਸਰਕਾਰ ਦੀ ਰੀੜ੍ਹ ਦੀ ਹੱਡੀ ਹੁੰਦੇ ਨੇ, ਸਾਨੂੰ ਗੱਲਬਾਤ ਕਰ ਕੇ ਮਸਲੇ ਦਾ ਹੱਲ ਕੱਢਣਾ ਚਾਹੀਦਾ ਹੈ”: ਮੰਤਰੀ ਅਮਨ ਅਰੋੜਾ
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








