ਅਧਿਆਪਕ ਦਿਵਸ ਮੌਕੇ ਭਲਕੇ 5 ਸਤੰਬਰ ਨੂੰ ਪੰਜਾਬ ਦੇ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਸਿੱਖਿਆ ਵਿਭਾਗ, ਪੰਜਾਬ ਵੱਲੋਂ ਅਧਿਆਪਕ ਰਾਜ ਪੁਰਸਕਾਰ 2026 ਸਮਾਰੋਹ ਹਰ ਸਾਲ ਦੀ ਤਰ੍ਹਾਂ 5 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ। ਪਾਲਿਸੀ ਅਨੁਸਾਰ ਮੈਰਿਟ ਦੇ ਅਧਾਰ ਤੇ ਅਧਿਆਪਕ ਪੁਰਸਕਾਰ, ਯੰਗ ਅਧਿਆਪਕ ਪੁਰਸਕਾਰ, ਵਿਸ਼ੇਸ਼ ਅਧਿਆਪਕ ਪੁਰਸਕਾਰ ਅਤੇ ਪ੍ਰਬੰਧਕੀ ਪੁਰਸਕਾਰ 2026 ਲਈ ਚੁਣੇ ਗਏ ਕੁੱਲ 75 ਅਧਿਆਪਕਾਂ/ਅਧਿਕਾਰੀਆਂ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ।




ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









