ਗੁਰਪ੍ਰੀਤ ਸਿੰਘ ਸੇਖੋਂ ਅੱਜ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਫਿਰੋਜ਼ਪੁਰ ਦੇ ਹਲਕਾ ਜ਼ੀਰਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਹੋ ਰਹੀ ਇੱਕ ਵੱਡੀ ਰੈਲੀ ਦੌਰਾਨ ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ‘ਆਪ’ ਵਿੱਚ ਸ਼ਾਮਲ ਹੋਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








