ਪੰਜਾਬ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਨੋਟੀਫਿਕੇਸ਼ਨ ਅਨੁਸਾਰ, 12 ਸਤੰਬਰ, ਸ਼ਨੀਵਾਰ ਨੂੰ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ ਵਿੱਚ ਸਥਿਤ ਸਾਰੇ ਸਰਕਾਰੀ ਦਫ਼ਤਰ, ਬੋਰਡ ਅਤੇ ਕਾਰਪੋਰੇਸ਼ਨਾਂ ਦੇ ਨਾਲ-ਨਾਲ ਸਰਕਾਰੀ ਵਿਦਿਅਕ ਸੰਸਥਾਵਾਂ ਸਥਾਨਕ ਬੰਦ ਰਹਿਣਗੇ।
ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਨੇ ਅੱਜ ਇਸ ਸਬੰਧ ਵਿੱਚ ਇੱਕ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ। ਸਰਕਾਰੀ ਹੁਕਮ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੀ ਧਾਰਾ 25 ਤਹਿਤ ਘੋਸ਼ਿਤ ਕੀਤੀ ਗਈ ਹੈ।

ਇਹ ਵੀ ਪੜ੍ਹੋ : ਮਨੂ ਭਾਕਰ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








