ਸ਼੍ਰੋਮਣੀ ਅਕਾਲੀ ਦਲ ਨੇ ਰੂਪ ਕੌਰ ਸੰਧੂ ‘ ਤੇ ਵੱਡਾ ਐਕਸ਼ਨ ਲਿਆ ਹੈ। ਅਕਾਲਈ ਦਲ ਨੇ ਉਸਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਾਹਰ ਕਰ ਦਿੱਤਾ ਹੈ। ਪਾਰਟੀ ਵੱਲੋਂ ਇਹ ਕਾਰਵਾਈ ਵਾਰ-ਵਾਰ ਅਨੁਸ਼ਾਸਨਹੀਣਤਾ ਅਤੇ ਕਥਿਤ ਦੁਰਵਿਹਾਰ ਦੇ ਹਵਾਲੇ ਨਾਲ ਕੀਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਨੇ ਇਸ ਸਬੰਧੀ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ
ਪੋਸਟ ਵਿੱਚ ਲਿਖਿਆ ਗਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਵਾਰ-ਵਾਰ ਅਨੁਸ਼ਾਸਨਹੀਣਤਾ ਅਤੇ ਗਲਤ ਵਿਵਹਾਰ ਕਰਨ ਕਾਰਨ ਬੀਬੀ ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੇ ਦੱਸਿਆ ਕਿ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਪੂਰੀ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਹੀ ਇਸ ਸਬੰਧੀ ਫੈਸਲਾ ਲਿਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ, PSPCL ਨੇ ਲਾਈ ਰੋਕ
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








