ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਪਤਨੀ ਅੰਮ੍ਰਿਤਾ ਵੜਿੰਗ ਦੇ ਨਾਲ ਪੰਜਾਬ ਕਾਂਗਰਸ ਦੇ ਸਾਬਕਾ ਇੰਚਾਰਜ ਭੁਪੇਸ਼ ਬਘੇਲ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਉਨ੍ਹਾਂ ਨੂੰ ਅਸਾਮ ਦਾ ਇੰਚਾਰਜ ਬਣਨ ‘ਤੇ ਵਧਾਈ ਦਿੱਤੀ। ਉਨ੍ਹਾਂ ਮੀਡੀਆ ਨੂੰ ਦੱਸਿਆ ਕਿ ਉਨ੍ਹਾਂ ਨੇ ਨਵੇਂ ਸੂਬਾ ਪ੍ਰਧਾਨ ਪਰਗਟ ਸਿੰਘ ਨਾਲ ਫ਼ੋਨ ‘ਤੇ ਗੱਲ ਕੀਤੀ ਹੈ।
ਨਰਾਜ਼ਗੀ ਵਿੱਚ ਪੰਜਾਬ ਛੱਡ ਕੇ ਲੰਡਨ ਜਾਣ ਦੀਆਂ ਅਫਵਾਹਾਂ ‘ਤੇ ਜਵਾਬ ਦਿੰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਲੋਕਾਂ ਨੂੰ ਜੋ ਲੱਗਦਾ ਹੈ ਲੱਗਣ ਦਿਓ। ਮੈਂ ਆਪਣੇ ਪੁੱਤ ਅਤੇ ਪਰਿਵਾਰ ਨਾਲ ਸਮਾਂ ਬਿਤਾਉਣਾ ਚਾਹੁੰਦਾ ਹਾਂ। ਨਾ ਤਾਂ ਮੈਂ ਨਿਰਾਸ਼ ਹਾਂ ਅਤੇ ਨਾ ਹੀ ਹਤਾਸ਼ ਹਾਂ, ਮੈਂ ਭੁਪੇਸ਼ ਬਘੇਲ ਨੂੰ ਮਿਲਣ ਆਇਆ ਹਾਂ।”
ਇਹ ਵੀ ਪੜ੍ਹੋ : ਵੈਭਵ ਸੂਰਿਆਵੰਸ਼ੀ ਦੇ ਨਾਂਅ ਜੁੜਿਆ ਇਤਿਹਾਸਕ ਰਿਕਾਰਡ, ਏਸ਼ੀਆਈ ਖੇਡਾਂ ‘ਚ Gold ਜਿੱਤਣ ਵਾਲੇ ਸਭ ਤੋਂ ਘੱਟ ਉਮਰ ਦੇ ਭਾਰਤੀ ਬਣੇ
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








