ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਪਰਗਟ ਸਿੰਘ ਨੇ ਅੱਜ ਦਿੱਲੀ ਵਿਖੇ ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਮੁਲਾਕਾਤ ਕੀਤੀ। ਪਰਗਟ ਸਿੰਘ ਅੱਜ ਸ਼ਾਮ 4 ਵਜੇ ਰਾਹੁਲ ਗਾਂਧੀ ਨੂੰ ਵੀ ਮਿਲਣਗੇ। ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਇਹ ਉਨ੍ਹਾਂ ਦੀ ਪਹਿਲੀ ਮੁਲਾਕਾਤ ਹੈ।
ਇਸ ਤੋਂ ਪਹਿਲਾਂ ਪਰਗਟ ਸਿੰਘ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਵਿਰੋਧੀਆਂ ਵੱਲੋਂ ਕੱਸੇ ਤੰਜ ਦਾ ਜਵਾਬ ਦਿੰਦਿਆਂ ਕਿਹਾ ਸੀ ਕਿ “ਮੈਨੂੰ ਪਤਾ ਮੈਂ ਕਿੱਦਾਂ ਖੇਡਣਾ ਤੁਸੀਂ ਪਰਵਾਹ ਨਾ ਕਰੋ, ਬਸ ਥੋੜ੍ਹਾ ਸਮਾਂ ਇੰਤਜ਼ਾਰ ਕਰ ਲਓ। ਤੁਸੀਂ ਜਿਹੜੇ ਤੰਜ ਕਸਦੇ ਓ ਮੈਨੂੰ ਸਭ ਸਮਝ ਆਉਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮੈਂ ਅਸਲੀਅਤ ਤੇ ਮੁੱਦਿਆਂ ਦੀ ਰਾਜਨੀਤੀ ਕਰਦਾ ਹਾਂ। ਮੇਰੇ ਖਿਲਾਫ਼ ਕਹਿਣ ਨੂੰ ਇਨ੍ਹਾਂ ਕੋਲ ਕੁਝ ਵੀ ਨਹੀਂ।
ਇਹ ਵੀ ਪੜ੍ਹੋ : SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਗੰਗਾਨਗਰ ਸਥਿਤ ਗੁਰੂ ਘਰ ‘ਚ ਰਾਜਸਥਾਨ ਪੁਲਿਸ ਦੀ ਕਾਰਵਾਈ ਦੀ ਕੀਤੀ ਨਿੰਦਾ
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








