ਮੋਹਾਲੀ: ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ (ITEP) 2026 ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਵਿੱਚ 20 ਤੋਂ ਵੱਧ ਦੇਸ਼ਾਂ ਦੇ 40 ਤੋਂ ਵੱਧ ਸਿੱਖਿਆ ਮਾਹਿਰਾਂ ਅਤੇ ਅਕਾਦਮਿਕ ਪੇਸ਼ੇਵਰਾਂ ਨੇ ਹਿੱਸਾ ਲਿਆ। ਇਸ ਦੌਰਾਨ ਵੱਖ-ਵੱਖ ਦੇਸ਼ਾਂ ਤੋਂ ਪਹੁੰਚੇ ਡੈਲੀਗੇਟਾਂ ਨੇ ਅਧਿਆਪਨ ਪੱਧਤੀਆਂ, ਅਕਾਦਮਿਕ ਨਵੀਨਤਾ ਅਤੇ ਗਲੋਬਲ ਸਿੱਖਿਆ ਨਾਲ ਸਬੰਧਤ ਵਿਸ਼ਿਆਂ ’ਤੇ ਆਪਣੇ ਵਿਚਾਰ ਅਤੇ ਤਜਰਬੇ ਸਾਂਝੇ ਕੀਤੇ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








