ਨਸ਼ਿਆਂ ਦੇ ਵਿਰੁੱਧ ਲੜਾਈ ਲੜ ਰਹੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਕਸ਼ਨ ਲਿਆ ਹੈ। ਉਨ੍ਹਾਂ ਨੇ ਇੱਕ ਉੱਚ ਪੱਧਰੀ ਮੀਟਿੰਗ ਬੁਲਾਈ ਹੈ। ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐਸਐਸਪੀਜ਼ ਇਸ ਮੀਟਿੰਗ ਵਿੱਚ ਸ਼ਾਮਿਲ ਹੋਣਗੇ।
ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦਾ ਮੰਗਲਵਾਰ (13 ਅਕਤੂਬਰ) ਨੂੰ ਸਵੇਰੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਝੋਟੇ ਦੇ ਪ੍ਰਸ਼ੰਸ਼ਕਾਂ ਵੱਲੋਂ ਪ੍ਰਦਰਸ਼ਨ ਦੇ ਵਿਚਾਲੇ ਇਸ ਜ਼ਿਲ੍ਹਾ ਪ੍ਰਸ਼ਾਸਨ ਨੇ ਵੱਡਾ ਫੈਸਲਾ ਲਿਆ। ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਚਕੂਲਾ ’ਚ ਪੁਲਿਸ ਤੇ ਬ/ਦਮਾ/ਸ਼ਾਂ ਵਿਚਾਲੇ ਮੁਠਭੇੜ, 2 ਬ/ਦਮਾ/ਸ਼ ਜ਼ਖਮੀ, ਪੁਲਿਸ ਨੇ ਦੋਵਾਂ ਨੂੰ ਕੀਤਾ ਗ੍ਰਿਫ਼ਤਾਰ
ਪਰਵਿੰਦਰ ਝੋਟਾ ਕਤਲਕਾਂਡ ਮਾਮਲੇ ਵਿੱਚ SSP ਮਾਨਸਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਾਡੀਆਂ ਵਿਸ਼ੇਸ਼ ਟੀਮਾਂ ਮੁਲਜ਼ਮ ਦੀ ਭਾਲ ਕਰ ਰਹੀਆਂ ਹਨ। 24 ਘੰਟਿਆਂ ਅੰਦਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਮਾਮਲੇ ਵਿੱਚ ਮੁਲਜ਼ਮ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








