ਲੁਧਿਆਣਾ ਦੇ ਗੁਰਦੇਵ ਨਗਰ ਸਥਿਤ ਗੁਰਦੁਆਰਾ ਸਾਹਿਬ ਨੂੰ ਚੋਰਾਂ ਵੱਲੋਂ ਨਿਸ਼ਾਨਾ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮਾਂ ਨੇ ਸਿਰਫ ਗੁਰਦੁਆਰਾ ਸਾਹਿਬ ਵਿੱਚ ਚੋਰੀ ਹੀ ਨਹੀਂ ਕੀਤੀ ਸਗੋਂ ਗ੍ਰੰਥੀ ਸਿੰਘ ਨਾਲ ਕੁੱਟਮਾਰ ਵੀ ਕੀਤੀ। ਇਸ ਘਟਨਾ ਤੋਂ ਬਾਅਦ ਲੋਕਾਂ ਵਿੱਚ ਬਹੁਤ ਜਿਆਦਾ ਰੋਸ ਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਬਿਹਾਰ : ਵੈਸ਼ਾਲੀ ਦੇ ਰਾਘੋਪੁਰ ‘ਚ ਗੰਗਾ ‘ਚ ਕਿਸ਼ਤੀ ਪਲਟਣ ਕਾਰਨ 13 ਬੱਚਿਆਂ ਦੀ ਮੌ/ਤ, PM ਮੋਦੀ ਨੇ ਪ੍ਰਗਟਾਇਆ ਦੁੱਖ
ਮਿਲੀ ਜਾਣਕਾਰੀ ਅਨੁਸਾਰ, ਮੁਲਜ਼ਮਾਂ ਵੱਲੋਂ ਗ੍ਰੰਥੀ ਸਿੰਘ ਨਾਲ ਕੁੱਟਮਾਰ ਕੀਤੀ ਗਈ ਅਤੇ ਗੁਰਦੁਆਰਾ ਸਾਹਿਬ ਦੀ ਗੋਲਕ ਭੰਨ ਕੇ ਨਕਦੀ ਚੋਰੀ ਕਰ ਲਈ ਗਈ। ਇਸ ਘਟਨਾ ਦੀਆਂ ਤਸਵੀਰਾਂ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋਣ ਦੀ ਗੱਲ ਸਾਹਮਣੇ ਆਈ ਹੈ। ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਭਾਰੀ ਰੋਸ ਹੈ ਅਤੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








