ਆਮ ਆਦਮੀ ਪਾਰਟੀ ਨੇ ਕਪੂਰਥਲਾ ਵਿਚ ਉਦਯੋਗਪਤੀ ਦਵਿੰਦਰਪਾਲ ਸਿੰਘ ਨੂੰ ਕਪੂਰਥਲਾ ਵਿਧਾਨ ਸਭਾ ਹਲਕੇ ਦਾ ਹਲਕਾ ਇੰਚਾਰਜ ਬਣਾਇਆ ਹੈ। ਪਾਰਟੀ ਵੱਲੋਂ ਨਿਯੁਕਤੀ ਪੱਤਰ ਜਾਰੀ ਕੀਤਾ ਗਿਆ ਹੈ।
ਦਵਿੰਦਰਪਾਲ ਸਿੰਘ ਦੀ ਇਹ ਨਿਯੁਕਤੀ ਕਪੂਰਥਲਾ ਵਿਚ ਆਮ ਆਦਮੀ ਪਾਰਟੀ ਦੀ ਆਗਾਮੀ ਸਿਆਸੀ ਰਣਨੀਤੀ ਲਈ ਅਹਿਮ ਮੰਨੀ ਜਾ ਰਹੀ ਹੈ। ਉਨ੍ਹਾਂ ਦੀ ਤਾਇਨਾਤੀ ਨਾਲ ਪਾਰਟੀ ਦੀ ਸਥਾਨਕ ਸਿਆਸਤ ਵਿਚ ਨਵੀਂ ਸਰਗਰਮੀ ਦਿਖ ਸਕਦੀ ਹੈ।

ਇਹ ਵੀ ਪੜ੍ਹੋ : ਗੁਰਦਾਸਪੁਰ DC ਦਫਤਰ ‘ਤੇ ਗ੍ਰ/ਨੇਡ ਹ/ਮਲੇ ਦੇ ਦਾਅਵੇ ਨੂੰ ਪੁਲਿਸ ਨੇ ਦੱਸਿਆ ਝੂਠਾ, ਅਫਵਾਹਾਂ ਤੋਂ ਬਚਣ ਲਈ ਕਿਹਾ
ਇਸ ਨਿਯੁਕਤੀ ਨਾਲ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਨਵੇਂ ਸਿਆਸੀ ਸਮੀਕਰਨ ਬਣਨ ਦੀ ਸੰਭਾਵਨਾ ਹੈ। ਹੁਣ ਦੇਖਣਾ ਹੋਵੇਗਾ ਕਿ ਦਵਿੰਦਰਪਾਲ ਸਿੰਘ ਹਲਕੇ ਵਿਚ ਪਾਰਟੀ ਸੰਗਠਨ ਨੂੰ ਕਿਵੇਂ ਮਜ਼ਬੂਤ ਕਰਦੇ ਹਨ ਤੇ ਉਨ੍ਹਾਂ ਦੀ ਨਿਯੁਕਤੀ ਦਾ ਸਥਾਨਕ ਸਿਆਸਤ ‘ਤੇ ਕਿੰਨਾ ਅਸਰ ਪੈਂਦਾ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








