ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਫਰਾਂਸ ਦੌਰੇ ‘ਤੇ ਹਨ। ਉਹ ਉਥੇ ਪੈਰਿਸ ਵਿਚ ਹੋਣ ਵਾਲੇ SIAL ਪੈਰਿਸ 2026 ਪ੍ਰੋਗਰਾਮ ਵਿਚ ਹਿੱਸਾ ਲੈ ਰਹੇ ਹਨ। CM ਮਾਨ ਦਾ ਇਹ ਫਰਾਂਸ ਦੌਰਾ 15-21 ਅਕਤੂਬਰ ਤੱਕ ਦਾ ਹੈ।
ਇਹ ਵੀ ਪੜ੍ਹੋ : ਪਰਵਿੰਦਰ ਝੋਟੇ ਦੇ ਪਰਿਵਾਰ ਦੇ ਹੱਕ ‘ਚ ਆਏ ਨੀਰੂ ਬਾਜਵਾ, ਫਿਲਮ ‘ਥਾਪੀ’ ਨੂੰ ਹੋਲਡ ਕਰਨ ਦਾ ਕੀਤਾ ਐਲਾਨ
ਪੈਰਿਸ ਵਿਖੇ ਚੱਲ ਰਹੇ ਅੰਤਰਰਾਸ਼ਟਰੀ ਫੂਡ ਮੇਲੇ ‘SIAL Paris’ ਵਿੱਚ ਅੱਜ ਮਾਰਕਫੈੱਡ ਦੇ ਸਟਾਲ ਦਾ ਉਦਘਾਟਨ ਕੀਤਾ ਅਤੇ ਆਪਣੇ ‘ਸੋਹਣਾ’ ਬ੍ਰਾਂਡ ਹੇਠ ਦੋ ਨਵੇਂ ਪ੍ਰੋਡਕਟ ਲਾਂਚ ਕੀਤੇ। ਹੁਣ ਪੂਰੀ ਦੁਨੀਆ ‘ਚ ਬੈਠੇ ਲੋਕ ਪੰਜਾਬ ਦੇ ਡੱਬਾਬੰਦ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸਵਾਦ ਮਾਣ ਸਕਣਗੇ… ਸਾਡਾ ਮੁੱਖ ਮਕਸਦ ਪੰਜਾਬ ਦੇ ਸ਼ੁੱਧ ਅਤੇ ਮਿਆਰੀ ਉਤਪਾਦਾਂ ਨੂੰ ਕੌਮਾਂਤਰੀ ਬਾਜ਼ਾਰਾਂ ਤੱਕ ਪਹੁੰਚਾਉਣਾ ਹੈ, ਤਾਂ ਜੋ ਸਾਡੇ ਕਿਸਾਨਾਂ ਦੀ ਆਮਦਨ ‘ਚ ਵਾਧਾ ਹੋ ਸਕੇ ਅਤੇ ਪੰਜਾਬੀ ਉਤਪਾਦਾਂ ਦੀ ਦੁਨੀਆ ਭਰ ‘ਚ ਪਛਾਣ ਬਣੇ… ਇਨਕਲਾਬ ਜ਼ਿੰਦਾਬਾਦ!
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








