ਪੰਜਾਬ ਸਰਕਾਰ ਨੇ ਸਪੈਸ਼ਲ ਸੈਸ਼ਨ ਤੋਂ ਬਾਅਦ ਹੁਣ ਕੈਬਨਿਟ ਮੀਟਿੰਗ ਸੱਦ ਲਈ ਹੈ। ਬੈਠਕ 31 ਅਕਤੂਬਰ ਸ਼ਨੀਵਾਰ ਨੂੰ ਹੋਵੇਗੀ। ਬੈਠਕ ਦੁਪਹਿਰ 12 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਵੇਗੀ। ਪੰਜਾਬ ਸਰਕਾਰ ਨੇ ਇਸ ਮਾਮਲੇ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ। ਇਸ ਮੀਟਿੰਗ ਦੌਰਾਨ ਸਰਕਾਰ ਵੱਲੋਂ ਕਈ ਵੱਡੇ ਫੈਸਲੇ ਲਏ ਜਾ ਸਕਦੇ ਹਨ।

ਇਹ ਵੀ ਪੜ੍ਹੋ : ਚੰਡੀਗੜ੍ਹ ‘ਚ Rapido ਦੀਆਂ ਸੇਵਾਵਾਂ ਮੁੜ ਸ਼ੁਰੂ, ਕੰਪਨੀ ਦਾ ਲਾਇਸੈਂਸ ਹੋਇਆ ਬਹਾਲ
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .







