ਪੰਜਾਬ ਵਿਚ ਭਲਕੇ ਯਾਨੀ 16 ਨਵੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਆਜ਼ਾਦੀ ਘੁਲਾਟੀਏ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਸੂਬੇ ਵਿਚ ਇਹ ਛੁੱਟੀ ਐਲਾਨੀ ਗਈ ਹੈ।
ਇਹ ਵੀ ਪੜ੍ਹੋ : ਭਾਰਤ ਨੇ 7 ਸਾਲ ਬਾਅਦ ਨਿਊਜ਼ੀਲੈਂਡ ਤੋਂ ਜਿੱਤੀ ਵਨਡੇ ਸੀਰੀਜ਼, 5ਵੇਂ ਵਨਡੇ ਮੈਚ ‘ਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ
ਭਲਕੇ ਸੂਬੇ ਦੇ ਸਾਰੇ ਸਕੂਲ, ਕਾਲਜ ਤੇ ਸਰਕਾਰੀ ਦਫਤਰ ਬੰਦ ਰਹਿਣਗੇ। ਇਸ ਤੋਂ ਇਲਾਵਾ ਸਰਕਾਰੀ ਦਫਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿਚ ਵੀ 16 ਨਵੰਬਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








