ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਵਿਨੋਦ ਕੁਮਾਰ ਦਾ ਸ਼ੱਕੀ ਹਾਲਾਤਾਂ ਵਿਚ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ।
ਇਹ ਵੀ ਪੜ੍ਹੋ : MP ਅੰਮ੍ਰਿਤਪਾਲ ਦਾ ਪਰਿਵਾਰ ਅੱਜ ਦਾਖ਼ਲ ਕਰੇਗਾ ਨਵੀਂ ਪਟੀਸ਼ਨ, ਦਾਦੀ ਦੇ ਸਸਕਾਰ ਲਈ ਮੰਗੀ ਜਾ ਰਹੀ ਪੈਰੋਲ
ਪਰਿਵਾਰ ਮੁਤਾਬਕ ਕਿਸੇ ਅਣਪਛਾਤੇ ਵਿਅਕਤੀ ਨੇ ਹੈੱਡ ਕਾਂਸਟੇਬਲ ਵਿਨੋਦ ਕੁਮਾਰ ਨੂੰ ਗੋਲੀ ਮਾਰੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਿਸ ਦੀ ਜਾਂਚ ਦੇ ਬਾਅਦ ਹੀ ਘਟਨਾ ਦੇ ਅਸਲੀ ਕਾਰਨਾਂ ਦਾ ਖੁਲਾਸਾ ਹੋ ਸਕੇਗਾ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








