ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਭਾਜਪਾ ਵਿਚ ਅੱਜ ਵੱਡੇ ਪੱਧਰ ‘ਤੇ ਲੋਕ ਪਾਰਟੀ ਵਿਚ ਸ਼ਾਮਲ ਹੋਏ ਹਨ। ਇਸ ਦੌਰਾਨ ਮੋਗਾ ਤੋਂ ਨਵਦੀਪ ਸਿੰਘ ਸੰਘਾ, ਲੁਧਿਆਣਾ ਤੋਂ ਸੁਰੇਂਦਰ ਪਾਲ ਚੌਹਾਨ ਤੇ ਸੰਗਰੂਰ ਦੇ ਲਹਿਰਾਗਾਗਾ ਹਾਰਦਿਕ ਨਯਨ ਨੇ ਆਪਣੇ ਸਾਥੀਆਂ ਸਣੇ ਭਾਜਪਾ ਦਾ ਪੱਲਾ ਫੜਿਆ ਹੈ।
ਇਹ ਵੀ ਪੜ੍ਹੋ : ‘PWD ਦੀ ਨਿਗਰਾਨੀ ਹੇਠ BRO ਨੇ ਬਣਾਇਆ ਸੀ ਪੁਲ’ -ਪਟਿਆਲਾ ਪੁਲ ਹਾ.ਦ/ਸੇ ‘ਤੇ NHAI ਦਾ ਬਿਆਨ
ਪਾਰਟੀ ਦੇ ਪ੍ਰਧਾਨ ਕੇਵਲ ਢਿੱਲੋਂ ਤੇ ਹਰਿਆਣਾ ਦੇ ਮੁਖ ਮੰਤਰੀ ਨਾਇਬ ਸੈਣੀ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ ਹੈ। ਇਸ ਮੌਕੇ ਪਾਰਟੀ ਵੱਲੋਂ ਕਿਹਾ ਗਿਆ ਕਿ ਪੰਜਾਬ ਵਿਚ ਭਾਜਪਾ ਸਰਕਾਰ ਆਉਣ ‘ਤੇ ਸੂਬੇ ਨੂੰ ਨਸ਼ਾ ਮੁਕਤ ਬਣਾਇਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








