ਪੰਜਾਬ ਪੁਲਿਸ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। 274 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਪੁਲਿਸ ਮਹਿਕਮੇ ਦੀ ਸਥਾਪਨਾ ਕਮੇਟੀ ਦੀ ਮਨਜੂਰੀ ਤੋਂ ਬਾਅਦ ASP ਅਤੇ DSP ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਹਨ।














ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








