• Home
  • ਕੋਰੋਨਾਵਾਇਰਸ
  • ਵੀਡੀਓ
  • ਪੰਜਾਬ
    • ਮਾਝਾ
    • ਮਾਲਵਾ
    • ਦੋਆਬਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਸਿੱਖਿਆ
  • ਸਿੱਖ ਜਗਤ
  • ਸਾਡੀ ਸਿਹਤ
  • ਮਨੋਰੰਜਨ
    • ਬਾਲੀਵੁੱਡ
    • ਪਾਲੀਵੁੱਡ
    • ਉਲਟਾ ਪੁਲਟਾ
  • Interviews
  • More
    • ਬਲਾਗ
    • ਆਟੋਮੋਬਾਈਲਜ਼
  • Home
  • ਕੋਰੋਨਾਵਾਇਰਸ
  • ਵੀਡੀਓ
  • ਪੰਜਾਬ
    • ਮਾਝਾ
    • ਮਾਲਵਾ
    • ਦੋਆਬਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਸਿੱਖਿਆ
  • ਸਿੱਖ ਜਗਤ
  • ਸਾਡੀ ਸਿਹਤ
  • ਮਨੋਰੰਜਨ
    • ਬਾਲੀਵੁੱਡ
    • ਪਾਲੀਵੁੱਡ
    • ਉਲਟਾ ਪੁਲਟਾ
  • Interviews
  • More
    • ਬਲਾਗ
    • ਆਟੋਮੋਬਾਈਲਜ਼

Search

Jan 21, 2026, 1:41 am

BREAKING NEWS
Home ਖ਼ਬਰਾਂ ਮਨੋਰੰਜਨ ਬਾਲੀਵੁੱਡ Priya Prakash Varrier ਨੇ ਇੰਸਟਾਗ੍ਰਾਮ ਅਕਾਊਂਟ ਕੀਤਾ ਡਿਐਕਟੀਵੇਟ

Priya Prakash Varrier ਨੇ ਇੰਸਟਾਗ੍ਰਾਮ ਅਕਾਊਂਟ ਕੀਤਾ ਡਿਐਕਟੀਵੇਟ

May 23, 2020 11:14 pm

  • Facebook
  • Twitter
  • Email
  • whatsapp
  • sharechat
priya deactivates instagram account:ਪ੍ਰਿਆ ਪ੍ਰਕਾਸ਼ ਨੂੰ ਤਾਂ ਸਭ ਦਰਸ਼ਕ ਜਾਣਦੇ ਹੀ ਹਨ। ਉਹ ਕਿਸੇ ਵੀ ਜਾਣ ਪਹਿਚਾਣ ਦੀ ਮੋਹਤਾਜ ਨਹੀਂ ਹੈ। ਸਿਰਫ ਆਪਣੇ ਅੱਖਾਂ ਦੇ ਅੈਕਸਪ੍ਰੈਸ਼ਨਜ਼ ਨਾਲ ਹੀ ਉਹ ਰਾਤੋਂ ਰਾਤ ਮਸ਼ਹੂਰ ਹੋ ਗਈ ਸੀ।ਵਿੰਕ ਗਰਲ ਦੇ ਨਾਂ ਨਾਲ ਮਸ਼ਹੂਰ Priya Prakash Varrier ਨੇ ਆਪਣਾ ਸੋਸ਼ਲ ਮੀਡੀਆ ਅਕਾਊਂਟ ਮਤਲਬ ਕਿ ਇੰਸਟਾਗ੍ਰਾਮ ਅਕਾਊਂਟ ਡਿਐਕਟੀਵੇਟ ਕਰ ਲਿਆ ਹੈ। ਇਸ ਪਲੇਟਫਾਰਮ ‘ਤੇ ਪ੍ਰਿਆ ਪ੍ਰਕਾਸ਼ ਵਾਰਿਅਰ ਦੇ 7.2 ਮਿਲੀਅਨ ਫਾਲੋਅਰਜ਼ ਸਨ। ਕਿਆਸ ਲਗਾਏ ਜਾ ਰਹੇ ਹਨ ਕਿ ਪ੍ਰਿਆ ਨੇ ਵਰਚੂਅਲ ਵਰਲਡ ਤੋਂ ਬ੍ਰੇਕ ਲੈਣ ਦਾ ਫ਼ੈਸਲਾ ਲਿਆ ਹੈ। ਮਲਿਆਲਮ ਫਿਲਮ Oru Adaar Love ਦੇ ਇਕ ਗਾਣੇ ਦੀ ਝਲਕ ਨੇ ਪ੍ਰਿਆ ਪ੍ਰਕਾਸ਼ ਨੂੰ ਸੋਸ਼ਲ ਮੀਡੀਆ ‘ਤੇ 2018 ਵਿਚ ਸਭ ਤੋਂ ਵੱਧ ਚਰਚਿਤ ਚਿਹਰਾ ਬਣਾ ਦਿੱਤਾ ਸੀ। ਫਿਲਮ ਅਜੇ ਪੂਰੀ ਨਹੀਂ ਹੋਈ ਸੀ ਅਤੇ ਗਾਣੇ ਦੀ ਸਿਰਫ਼ ਇਕ ਛੋਟੀ ਜਿਹੀ ਕਲਿੱਪ ਨੇ ਪ੍ਰਿਆ ਪ੍ਰਕਾਸ਼ ਵਾਰਿਅਰ ਦੀ ਜ਼ਿੰਦਗੀ ਬਦਲ ਕੇ ਰੱਖ ਦਿੱਤੀ ਸੀ। ਗੂਗਲ ‘ਤੇ ਸਾਲ 2018 ਵਿਚ ਸਭ ਤੋਂ ਜ਼ਿਆਦਾ ਸਰਚ ਕੀਤੇ ਜਾਣ ਵਾਲੀਆਂ ਅਦਾਕਾਰਾਂ ਵਿਚ ਪ੍ਰਿਆ ਪ੍ਰਕਾਸ਼ ਦਾ ਨਾਂ ਸਾਹਮਣੇ ਆਉਂਦਾ ਹੈ। ਇਸ ਤੋਂ ਪਹਿਲਾਂ ਇਹ ਸ਼ੌਹਰਤ ਸੰਨੀ ਲਿਓਨੀ ਦੇ ਹਿੱਸੇ ਆਈ ਸੀ ਪਰ ਸੰਨੀ ਨੂੰ ਪਛਾੜ ਕੇ ਪ੍ਰਿਆ ਅੱਗੇ ਨਿਕਲ ਗਈ ਸੀ। 
 
 
ਦਸ ਦੇਈਏ ਕਿ ਅਕਾਊਂਟ ਡੀਐਕਟੀਵੇਟ ਹੋਣ ਨੂੰ ਲੈ ਕੇ ਕੇਰਲ ਦੇ ਤ੍ਰਿਸ਼ੁਰ ਦੀ ਰਹਿਣ ਵਾਲੀ ਪ੍ਰਿਆ ਦੇ ਪਿਤਾ ਪ੍ਰਕਾਸ਼ ਨੇ ਦੱਸਿਆ,’ਹਾਂ, ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਨੂੰ ਡੀਐਕਟੀਵੇਟ ਕਰਨ ਦਾ ਫ਼ੈਸਲਾ ਕੀਤਾ ਹੈ ਕਿਉਂਕਿ ਉਸ ਨੂੰ ਸਕਰੀਨ ਟਾਈਮ ਤੋਂ ਬ੍ਰੇਕ ਦੀ ਲੋੜ ਸੀ। ਹਾਲਾਂਕਿ ਇਹ ਸਿਰਫ਼ ਅਸਥਾਈ ਹੈ। ਜਦੋਂ ਵੀ ਉਸ ਨੂੰ ਕੁਝ ਲੱਗਾ ਤਾਂ ਉਹ ਮੁੜ ਪਲੇਟਫਾਰਮ ‘ਤੇ ਵਾਪਸ ਆ ਜਾਵੇਗੀ।’
 
priya deactivates instagram account
ਜਾਣਕਾਰੀ ਮੁਤਾਬਿਕ ਤੁਹਾਨੂੰ ਦਸ ਦੇਈਏ ਕਿ ਪ੍ਰਿਆ ਪ੍ਰਕਾਸ਼ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਸੀ ਅਤੇ ਇੰਸਟਾਗ੍ਰਾਮ ਦੇ ਜ਼ਰੀਏ ਹੀ ਉਹ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਲਗਾਤਾਰ ਸ਼ੇਅਰ ਕਰਦੀ ਰਹਿੰਦੀ ਸੀ। ਜਿਸ ਦੇ ਜਰੀਏ ਫੈਨਜ਼ ਉਨ੍ਹਾਂ ਨਾਲ ਜੁੜੇ ਰਹਿੰਦੇ ਸਨ।
priya deactivates instagram account

ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ like ਤੇ See first ਕਰੋ .


TAGdeactivates Instagram account Priya Prakash Varrier Wink video Wink girl
  • Facebook
  • Twitter
  • Email
  • whatsapp
  • sharechat

Suman Kwatra

ਸਮਾਨ ਸ਼੍ਰੇਣੀ ਦੇ ਲੇਖ

Lahu Di Awaaz ਗੀਤ ਦੀ ਗਾਇਕਾ Simiran kaur Dhadli ਨੂੰ ਮਿਲੀ ਸੱਚ ਬੋਲਣ ਦੀ...

Sep 17, 2021 9:15 am


Admissions Open_360x510

ਤਾਜ਼ਾ ਖ਼ਬਰਾਂ

  • ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 8 IPS ਅਧਿਕਾਰੀਆਂ ਦੇ ਹੋਏ ਤਬਾਦਲੇ

    Jan 20, 2026 8:06 pm

  • ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ‘ਚ ਕੁਰਲੀ ਦਾ ਮਾਮਲਾ, ਮੁਸਲਿਮ ਨੌਜਾਵਨ ਨੂੰ ਦੂਜੀ ਵਾਰ ਮੰਗਣੀ ਪਈ ਮੁਆਫੀ

    Jan 20, 2026 7:54 pm

  • ਹੁਣ PhonePe ਵੀ ਲਿਆਏਗਾ IPO, ਸੇਬੀ ਤੋਂ ਮਿਲੀ ਮਨਜ਼ੂਰੀ, ਤੁਹਾਨੂੰ ਮਿਲੇਗਾ ਕਮਾਈ ਦਾ ਮੌਕਾ

    Jan 20, 2026 7:21 pm

  • ਸਿੱਖ ਵਿਦਿਆਰਥੀ ਕਿਰਪਾਨ ਪਾ ਕੇ ਦੇ ਸਕਣਗੇ ਪ੍ਰੀਖਿਆਵਾਂ, ਹਰਿਆਣਾ ਸਰਕਾਰ ਨੇ ਲਿਆ ਵੱਡਾ ਫੈਸਲਾ

    Jan 20, 2026 6:40 pm

  • ਅੰਮ੍ਰਿਤਸਰ ‘ਚ ਬਦਮਾਸ਼ ਮਨੀ ਸੂਰਮਾ ਢੇਰ, ਹਸਪਤਾਲੋਂ ਫਰਾਰ ਹੋਣ ਮਗਰੋਂ ਹੋਇਆ ਪੁਲਿਸ ਐਨਕਾਊਂਟਰ

    Jan 20, 2026 6:05 pm

  • ਮਹਿਲਾ ਕਾਂਸਟੇਬਲ ਦੀ ਸੜਕ ਹਾਦਸੇ ‘ਚ ਮੌਤ, ਡਿਊਟੀ ‘ਤੇ ਜਾਂਦਿਆਂ ਅਣਪਛਾਤੇ ਵਾਹਨ ਨੇ ਮਾਰੀ ਟੱਕਰ

    Jan 20, 2026 5:45 pm

  • ਪਲੰਬਰ ਬਣ ਕੇ ਆਏ ਬੰਦੇ ਔਰਤ ਨਾਲ ਕਰ ਗਏ ਵੱਡਾ ਕਾਰਾ, ਫਿਲਮੀ ਸਟਾਈਲ ‘ਚ ਲੁੱਟੇ 25 ਲੱਖ ਰੁ.

    Jan 20, 2026 5:16 pm

  • ਪੰਜਾਬ ‘ਚ ਸ਼੍ਰੀਰਾਮ ਦੇ ਜੀਵਨ ‘ਤੇ ਆਧਾਰਤ ਹੋਣਗੇ 40 ਸ਼ੋਅ, ਕੈਬਨਿਟ ਮੀਟਿੰਗ ‘ਚ ਲਿਆ ਗਿਆ ਫੈਸਲਾ

    Jan 20, 2026 4:40 pm

  • ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਵਿਰੁੱਧ ‘ਆਪ੍ਰੇਸ਼ਨ ਪ੍ਰਹਾਰ’ ਸ਼ੁਰੂ: 2 ਹਜ਼ਾਰ ਤੋਂ ਵੱਧ ਟੀਮਾਂ ਕਰ ਰਹੀਆਂ ਰੇਡ; ਟੋਲ-ਫ੍ਰੀ ਨੰਬਰ ਜਾਰੀ

    Jan 20, 2026 2:40 pm

  • ਬੰਗਾ ਤੋਂ MLA ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਵੱਡਾ ਸਦਮਾ, ਪਿਤਾ ਚੌਧਰੀ ਰਾਮ ਕਿਸ਼ਨ ਦਾ ਹੋਇਆ ਦਿਹਾਂਤ

    Jan 20, 2026 2:18 pm

  • ਜਲੰਧਰ: ਪੁਲਿਸ ਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ, ਇੱਕ ਬਦਮਾਸ਼ ਹੋਇਆ ਜ਼ਖਮੀ, 2 ਗ੍ਰਿਫ਼ਤਾਰ

    Jan 20, 2026 2:03 pm

  • ਬਰਨਾਲਾ ਦੇ ਨੌਜਵਾਨ ਦੀ ਕੈਨੇਡਾ ‘ਚ ਮੌਤ, ਮਾਪਿਆ ਨੇ ਇਕਲੌਤੇ ਪੁੱਤ ਨੂੰ 18 ਲੱਖ ਰੁਪਏ ਲਗਾ ਕੇ ਭੇਜਿਆ ਸੀ ਵਿਦੇਸ਼

    Jan 20, 2026 12:53 pm

  • ਜਲੰਧਰ ਕਾਂਗਰਸੀ MLA ਦੇ ਰਿਸ਼ਤੇਦਾਰ ਦੇ ਘਰ ਲੱਗੀ ਅੱਗ, ਮਾਨਸਿਕ ਤੌਰ ‘ਤੇ ਬੀਮਾਰ 28 ਸਾਲਾ ਕੁੜੀ ਦੀ ਮੌਤ

    Jan 20, 2026 12:27 pm

  • ਨਿਤਿਨ ਨਵੀਨ ਬਣੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ, PM ਮੋਦੀ ਨੇ ਹਾਰ ਪਾ ਕੇ ਕੀਤਾ ਸਵਾਗਤ

    Jan 20, 2026 12:11 pm

  • ਅਕਸ਼ੈ ਕੁਮਾਰ ਦੇ ਕਾਫ਼ਿਲੇ ਦੀ ਗੱਡੀ ਤੇ ਆਟੋ ਵਿਚਾਲੇ ਹੋਈ ਟੱਕਰ, ਆਟੋ ਡ੍ਰਾਈਵਰ ਤੇ ਇੱਕ ਸਵਾਰੀ ਗੰਭੀਰ ਜ਼ਖਮੀ

    Jan 20, 2026 11:31 am

Copyright All rights reserved
  • Home
  • Privacy Policy
  • About Us
  • Contact Us