ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਮਿਤੀ 07 ਅਗਸਤ, 2020 ਨੂੰ ਸਵੇਰੇ 9:50 ਵਜੇ ਸ੍ਰੀ ਗੁਰੂ ਅਰਜਨ ਦੇਵ ਸਟੇਡੀਅਮ ਤਰਨ ਤਾਰਨ ਵਿਖੇ ਜ਼ਿਲ੍ਹਾ ਤਰਨ ਤਾਰਨ ਵਿੱਚ ਪਿਛਲੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚ ਰਹੇ ਹਨ।
Home ਖ਼ਬਰਾਂ ਪੰਜਾਬ ਕਾਂਗਰਸ ਪਾਰਟੀ ਪੰਜਾਬ ਜਹਿਰੀਲੀ ਸ਼ਰਾਬ ਨਾਲ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਤਰਨ ਤਾਰਨ ਵਿਖੇ ਅੱਜ ਪਹੁੰਚਣਗੇ ਮੁੱਖ ਮੰਤਰੀ
ਜਹਿਰੀਲੀ ਸ਼ਰਾਬ ਨਾਲ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਤਰਨ ਤਾਰਨ ਵਿਖੇ ਅੱਜ ਪਹੁੰਚਣਗੇ ਮੁੱਖ ਮੰਤਰੀ
Aug 07, 2020 8:14 am
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ like ਤੇ See first ਕਰੋ .