PUNJAB CM ANNOUNCES EX-GRATIA: ਚੰਡੀਗੜ, 30 ਅਗਸਤ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1 ਸਿੱਖ ਲਾਈਟ ਇਨਫੈਂਟਰੀ ਯੂਨਿਟ ਦੇ ਸ਼ਹੀਦ ਹੋਏ ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਜੰਮੂ-ਕਸ਼ਮੀਰ ਦੇ ਜ਼ਿਲ੍ਹਾ ਰਾਜੌਰੀ ਦੇ ਨੌਸ਼ਹਿਰਾ ਸੈਕਟਰ ਵਿੱਚ ਪਾਕਿਸਤਾਨੀ ਫੌਜ ਵੱਲੋਂ ਕੀਤੀ ਗਈ ਅੰਨ੍ਹੇਵਾਹ ਗੋਲੀਬਾਰੀ ਦੌਰਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਸ਼ਹੀਦ ਹੋ ਗਏ ਸਨ।
Home ਖ਼ਬਰਾਂ ਤਾਜ਼ਾ ਖ਼ਬਰਾਂ ਮੁੱਖ ਮੰਤਰੀ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਦੇ ਇੱਕ ਪਰਿਵਾਰਕ ਮੈਂਬਰ ਨੂੰ ਨੌਕਰੀ ਤੇ 50 ਲੱਖ ਰੁਪਏ ਐਕਸ-ਗ੍ਰੇਸ਼ੀਆ ਦਾ ਐਲਾਨ
ਮੁੱਖ ਮੰਤਰੀ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਦੇ ਇੱਕ ਪਰਿਵਾਰਕ ਮੈਂਬਰ ਨੂੰ ਨੌਕਰੀ ਤੇ 50 ਲੱਖ ਰੁਪਏ ਐਕਸ-ਗ੍ਰੇਸ਼ੀਆ ਦਾ ਐਲਾਨ
Aug 30, 2020 8:53 pm
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ like ਤੇ See first ਕਰੋ .