95529 corona victims : ਚੰਡੀਗੜ੍ਹ : ਪੰਜਾਬ ‘ਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਸੂਬੇ ‘ਚ ਕੋਰੋਨਾ ਪੀੜਤਾਂ ਦੀ ਗਿਣਤੀ 95529 ਤਕ ਪੁੱਜ ਗਈ ਹੈ। ਐਕਟਿਵ ਮਰੀਜ਼ 22399 ਹੋ ਚੁੱਕੇ ਹਨ। 70373 ਮਰੀਜ਼ ਠੀਕ ਹੋ ਕੇ ਘਰਾਂ ਨੂੰ ਵਾਪਸ ਪਰਤ ਚੁੱਕੇ ਹਨ। ਤੇ ਹੁਣ ਤਕ ਸੂਬੇ ‘ਚ 2757 ਮੌਤਾਂ ਕੋਰੋਨਾ ਕਾਰਨ ਹੋ ਚੁੱਕੀਆਂ ਹਨ।



























