99930 corona victims : ਪੰਜਾਬ ‘ਚ ਕੋਰੋਨਾ ਨੇ ਦਹਿਸ਼ਤ ਦਾ ਮਾਹੌਲ ਬਣਾਇਆ ਹੋਇਆ ਹੈ। ਸੂਬੇ ਵੱਲੋਂ ਹਰ ਤਰ੍ਹਾਂ ਦੀ ਅਹਿਤਿਆਤ ਵਰਤਣ ਦੇ ਬਾਵਜੂਦ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ। ਰੋਜ਼ਾਨਾ ਬਹੁਤ ਵੱਡੀ ਗਿਣਤੀ ‘ਚ ਕੇਸ ਸਾਹਮਣੇ ਆ ਰਹੇ ਹਨ। ਸੂਬੇ ‘ਚ ਕੋਰੋਨਾ ਪੀੜਤਾਂ ਦੀ ਗਿਣਤੀ 99930 ਤਕ ਪੁੱਜ ਗਈ ਹੈ। ਐਕਟਿਵ ਮਰੀਜ਼ 21661 ਹੋ ਚੁੱਕੇ ਹਨ। 75409 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ ਤੇ ਹੁਣ ਤਕ ਸੂਬੇ ‘ਚ 2860 ਲੋਕ ਕੋਰੋਨਾ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ।























