Shiromani Akali Dal Women Wing : ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਵਿੰਗ ਦੀਆਂ ਮੀਤ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ।
ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਤੋਂ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਬੀਬੀ ਦਵਿੰਦਰ ਕੌਰ ਸਾਬਕਾ ਮੈਂਬਰ ਐਸ.ਜੀ.ਪੀ.ਸੀ, ਬੀਬੀ ਕਮਲੇਸ਼ ਕੌਰ ਸਾਬਕਾ ਮੈਂਬਰ ਐਸ.ਜੀ.ਪੀ.ਸੀ, ਬੀਬੀ ਰਣਜੀਤ ਕੌਰ ਮਹਿਲਪੁਰੀ, ਬੀਬੀ ਪ੍ਰੀਤਮ ਕੌਰ ਭਿਉਰਾ, ਬੀਬੀ ਵਜਿੰਦਰ ਕੌਰ ਵੇਰਕਾ ਅੰਮ੍ਰਿਤਸਰ, ਬੀਬੀ ਕਸ਼ਮੀਰ ਕੌਰ ਮੋਹਾਲੀ, ਬੀਬੀ ਦਵਿੰਦਰ ਕੌਰ ਬਠਿੰਡਾ, ਬੀਬੀ ਮਨਜੀਤ ਕੌਰ ਵੜੈਚ ਮੋਰਿੰਡਾ, ਬੀਬੀ ਪਲਵਿੰਦਰ ਕੌਰ ਰਾਣੀ ਥਲੀ, ਬੀਬੀ ਬਲਬੀਰ ਕੌਰ ਚੀਮਾ ਸਰਹੰਦ, ਬੀਬੀ ਨਰਿੰਦਰ ਕੌਰ ਲਾਂਬਾ ਲੁਧਿਆਣਾ, ਬੀਬੀ ਗੁਰਮੀਤ ਕੌਰ ਅਜਨਾਲਾ, ਬੀਬੀ ਚਰਨਜੀਤ ਕੌਰ ਸ਼ਾਮਪੁਰਾ, ਰੋਪੜ, ਬੀਬੀ ਰਾਜਬੀਰ ਕੌਰ ਕੰਗ ਅੰਮ੍ਰਿਤਸਰ, ਬੀਬੀ ਸੁਰਿੰਦਰ ਕੌਰ ਸਾਹੋਕੇ, ਬੀਬੀ ਕੁਲਦੀਪ ਕੌਰ ਜਹਾਂਗੀਰ, ਬੀਬੀ ਹਰਜੀਤ ਕੌਰ ਐਮ.ਸੀ ਰੋਪੜ, ਬੀਬੀ ਅਕਸਰਾ ਜੋਤੀ ਮਾਨ, ਬੀਬੀ ਬਲਜੀਤ ਕੌਰ ਅਕਾਲਗੜ, ਬੀਬੀ ਬਲਜੀਤ ਕੌਰ ਸਹੋਤਾ, ਬੀਬੀ ਸੁਖਵਿੰਦਰ ਕੌਰ ਜਲੰਧਰ, ਬੀਬੀ ਅਵਨੀਤ ਕੌਰ ਖਾਲਸਾ ਲੁਧਿਆਣਾ, ਬੀਬੀ ਗੁਰਦੀਪ ਕੌਰ ਬਰਾੜ ਚੰਡੀਗੜ ਅਤੇ ਬੀਬੀ ਗਿਆਨ ਕੌਰ ਨਾਭਾ ਨੂੰ ਮੀਤ ਪ੍ਰਧਾਨ ਬਣਾਇਆ ਗਿਆ ਹੈ।