ਕੇਂਦਰ ਅਤੇ ਕਿਸਾਨਾਂ ਵਿਚਕਾਰ ਕਰ ਚੱਲ ਰਹੀ 7ਵੇਂ ਗੇੜ ਦੀ ਮੀਟਿੰਗ ‘ਚ ਕਿਸਾਨਾਂ ਲਈ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਲੰਗਰ ਆਇਆ। ਕਿਸਾਨਾਂ ਨੇ ਪੰਗਤ ‘ਚ ਬੈਠ ਕੇ ਲੰਗਰ ਛੱਕਿਆ। ਇਸਦੇ ਨਾਲ ਹੀ ਕਿਸਾਨਾਂ ਦੇ ਨਾਲ ਨਾਲ ਮੰਤਰੀਆਂ ਨੇ ਓਹੀ ਲੰਗਰ ਛਕਿਆ।

ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ like ਤੇ See first ਕਰੋ .