farmers are being mislead: ਦਿੱਲੀ ਦੀਆਂ ਬਰੂਹਾਂ ‘ਤੇ ਆਪਣੇ ਹੱਕਾਂ ਲਈ ਡਟੇ ਕਿਸਾਨਾਂ ਦਾ ਕਿਸਾਨ ਅੰਦੋਲਨ ਅੱਜ 54ਵੇਂ ਦਿਨ ‘ਚ ਪ੍ਰਵੇਸ਼ ਕਰ ਚੁੱਕਾ ਹੈ।ਅੱਜ ਕਿਸਾਨਾਂ ਦੀ ਟ੍ਰੈਕਟਰ ਰੈਲੀ ‘ਤੇ ਸੁਣਵਾਈ ਅਤੇ ਕੱਲ 10ਵੇਂ ਦੌਰ ‘ਦੀ ਬੈਠਕ ਹੈ।ਕਿਸਾਨ ਅੰਦੋਲਨ ਦੇ ਬਾਰੇ ਬੀਜੇਪੀ ਬੁਲਾਰੇ ਨੇ ਕਿਹਾ ਕਿ ਸਿੰਘੂ ਬਾਰਡਰ ‘ਤੇ ਐਂਟੀ-ਇੰਡੀਆ ਸਲੋਗਨ ਉਠਾਏ ਗਏ।

ਉਨ੍ਹਾਂ ਨੇ ਕਿਹਾ ਕਿ ਦੇਸ਼ ਵਿਰੋਧੀ ਸ਼ਕਤੀਆਂ ਕਿਸਾਨ ਸੰਗਠਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ ਅਤੇ ਜੋ ਵੀ ਕਿਸਾਨਾਂ ਨੂੰ ਗੁੰਮਰਾਹ ਕਰੇਗਾ ਉਸ ‘ਤੇ ਕਾਰਵਾਈ ਹੋਵੇਗੀ।






















