Harf cheema farmer protest: ਕਿਸਾਨੀ ਸੰਘਰਸ਼ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ। ਜਿੱਥੇ ਇੱਕ ਪਾਸੇ ਸੈਂਟਰ ਦੀਆਂ ਸਰਕਾਰਾਂ ਇਸ ਸੰਘਰਸ਼ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀਆਂ ਨੇ, ਉਥੇ ਹੀ ਕਿਸਾਨਾਂ ‘ਚ ਜਜ਼ਬਾ ਅਜੇ ਤੱਕ ਬਰਕਰਾਰ ਹੈ। ਹਾਲ ਹੀ ਵਿੱਚ ਇੰਟਰਨੈੱਟ ‘ਤੇ ਇਕ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ, ਜਿਸ ਵਿੱਚ ਪੰਜਾਬੀ ਗਾਇਕ ਹਰਫ ਚੀਮਾ ਦੁੱਧ ਦਾ ਲੰਗਰ ਲਗਾਉਂਦੇ ਹੋਏ ਨਜ਼ਰ ਆ ਰਹੇ ਹਨ।
ਵਾਇਰਲ ਹੋ ਰਹੀ ਇਸ ਵੀਡੀਓ ਵਿੱਚ ਹਰਸ਼ ਚੀਮਾ ਲੋਕਾਂ ਦਾ ਜੋਸ਼ ਵਧਾਉਂਦੇ ਹੋਏ ਨਜ਼ਰ ਆ ਰਹੇ ਹਨ ਲੋਕਾਂ ਵੱਲੋਂ ਹਰਫ ਚੀਮਾ ਦੀ ਇਸ ਵੀਡੀਓ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਜਾਣਕਾਰੀ ਲਈ ਦੱਸ ਜੇ ਲਗਾਤਾਰ ਕਿਸਾਨਾਂ ਨੂੰ ਲੈ ਕੇ ਸੰਘਰਸ਼ ਤੇਜ਼ ਹੁੰਦਾ ਜਾ ਰਿਹਾ ਹੈ। ਜਿੱਥੇ ਖ਼ਬਰਾਂ ਆ ਰਹੀਆਂ ਸੀ ਕਿ ਆ ਸ਼ੰਘਰਸ਼ ਵਿੱਚ ਕਾਫ਼ੀ ਕਿਸਾਨ ਘਰ ਚਲੇ ਗਏ ਹਨ। ਲੇਕਿਨ ਇਹ ਗਲਤ ਸਾਬਿਤ ਹੋ ਰਿਹਾ ਹੈ ਕਿਉਂਕਿ ਕਿਸਾਨ ਅਜੇ ਵੀ ਮੋਰਚੇ ਤੇ ਡਟੇ ਨਜ਼ਰ ਆ ਰਹੇ ਹਨ। ਲੇਕਿਨ ਜਾਣਕਾਰੀ ਲਈ ਦੱਸ ਦੇਈਏ ਇਸ ਤੋਂ ਪਹਿਲਾਂ ਅਜਿਹੀਆਂ ਕਾਫੀ ਵੀਡੀਉਜ਼ ਸਾਹਮਣੇ ਹੈ ਜਿਸ ਵਿੱਚ ਕਿਸਾਨਾਂ ਦੇ ਸੰਘਰਸ਼ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਗਈ ਲੇਕਿਨ ਬਾਵਜੂਦ ਇਸਦੇ ਕਿਸਾਨ ਲਗਾਤਾਰ ਆਪਣੇ ਮੰਗਾਂ ਤੇ ਕਾਇਮ ਹੈ ਤੇ ਉਹ ਲਗਾਤਾਰ ਸਰਕਾਰਾਂ ਨੂੰ ਇਹ ਕਾਨੂੰਨ ਵਾਪਸ ਲੈਣ ਦੀ ਮੰਗ ਕਰ ਰਹੇ ਹਨ।
ਜਾਣਕਾਰੀ ਲੱ ਦੱਸ ਦੇਈਏ ਕਿ ਲੰਬੇ ਸਮੇਂ ਤੋਂ ਧਰਨੇ ‘ਤੇ ਬੈਠੇ ਕਿਸਾਨਾਂ ਦੀ ਸਰਕਾਰ ਸੁਣ ਨਹੀਂ ਰਹੀ। ਕਿਸਾਨ, ਜੋ ਟਰੈਕਟਰਾਂ ਦੀਆਂ ਲੰਬੀਆਂ ਕਤਾਰਾਂ ਨਾਲ ਦਿੱਲੀ ਵਿੱਚ ਦਾਖਲ ਹੋਏ ਸਨ, ਨੇ ਸ਼ਾਂਤਮਈ ਮਾਰਚ ਕੱਢਣ ਦਾ ਇਰਾਦਾ ਕੀਤਾ ਸੀ, ਪਰ ਕੁਝ ਸ਼ਰਾਰਤੀ ਲੋਕਾਂ ਨੇ ਸਾਰਾ ਮਾਹੌਰ ਖਰਾਬ ਕਰ ਦਿੱਤ। ਦੱਸ ਦੇਈਏ ਕਿ ਜਿਥੇ ਇਕ ਵਰਗ ਕਿਸਾਨਾਂ ਦਾ ਵਿਰੋਧ ਕਰ ਰਿਹਾ ਹੈ, ਉਥੇ ਲੋਕਾਂ ਦੀ ਵੀ ਘਾਟ ਨਹੀਂ ਹੈ ਜੋ ਕਿਸਾਨਾਂ ਦੇ ਸਮਰਥਨ ਵਿਚ ਹਨ।