Earthquake was felt near: ਰਾਸ਼ਟਰੀ ਭੂਚਾਲ ਵਿਗਿਆਨ ਦੇ ਅਨੁਸਾਰ ਸ਼ੁੱਕਰਵਾਰ ਦੀ ਰਾਤ ਨੂੰ ਅਫਗਾਨਿਸਤਾਨ ਦੇ ਫੈਜਾਬਾਦ ਨੇੜੇ ਰਿਕਟਰ ਪੈਮਾਨੇ ‘ਤੇ 6.3 ਮਾਪ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਏਜੰਸੀ ਦੇ ਅਨੁਸਾਰ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੇ ਫੈਜਾਬਾਦ ਦੇ 285 ਕਿਲੋਮੀਟਰ ਪੂਰਬ-ਉੱਤਰ-ਪੂਰਬ ਸੀ।
ਭੂਚਾਲ ਭਾਰਤੀ ਸਮੇਂ ਅਨੁਸਾਰ ਸਵੇਰੇ 10: 31 ਵਜੇ ਸਤ੍ਹਾ ਤੋਂ 74 ਕਿਲੋਮੀਟਰ ਦੀ ਡੂੰਘਾਈ ਤੇ ਆਇਆ।